ਸ਼ਹੀਦ ਹੋਏ ਸਿੰਘਾ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ ਜਥੇ: ਬਲਵੰਤ ਸਿੰਘ ਨੰਦਗੜ•

By October 17, 2015 0 Comments


Jaito 17Bਜੈਤੋ 17 ਅਕਤੂਬਰ (ਗੁਰਸ਼ਾਨਜੀਤ ਸਿੰਘ)- ਅੱਜ ਇਥੇ ਜਥੇਦਾਰ ਬਲਵੰਤ ਸਿੰਘ ਨੰਦਗੜ• ਨੇ ਬਹਿਬਲ ਕਲਾਂ ਵਿਖੇ ਪੁਲਿਸ ਦੀ ਗੋਲੀਆ ਨਾਲ ਸ਼ਹੀਦ ਹੋਏ ਦੋ ਸਿੰਘਾਂ ਕ੍ਰਿਸ਼ਨ ਭਗਵਾਨ ਸਿੰਘ, ਅਤੇ ਗੁਰਜੀਤ ਸਿੰਘ ਦੇ ਘਰ ਅਫ਼ਸੋਸ ਕਰਨ ਲਈ ਪਹੁੰਚੇ ਪ੍ਰੀਵਾਰ ਮੈਬਰਾਂ ਨਾਲ ਗੱਲਬਾਤ ਕਰਨ ਮਗਰੋ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਹਨਾਂ ਕਿਹਾ ਕਿ ੍ਿਰਕਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਸਿੱਖ ਕੌਮ ਦੇ ਹੀਰੇ ਸਨ । ਜਿੰਨਾਂ• ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਸ਼ਹੀਦੀ ਪ੍ਰਾਪਤ ਕੀਤੀ ਇਹਨਾਂ ਦੀ ਕੁਰਬਾਨੀ ਸਿੱਖ ਇਤਿਹਾਸ ਵਿੱਚ ਸਦਾ ਅਮਰ ਰਹੇਗੀ ਤੇ ਸਿੱਢਾ ਨੂੰ ਇਸ ਗੱਲ ਤੇ ਮਾਣ ਹੈ ਕਿ ਕੁਬਾਨੀਆਂ ਦੇਣ ਵਿੱਚ ਸਿੰਘ ਕਦੇ ਵੀ ਪਿੱਛੇ ਨਹੀ ਹੱਟਦੇ ਅੱਗੇ ਉਹਨਾਂ ਦੋਸ਼ੀਆਂ ਪੁਲਿਸ ਕਰਮਚਾਰੀਆਂ ਵਿਰੁਧ ਕਾਰਵਾਈ ਕੀਤੀ ਜਾਵੇ।