ਇੱਕ ਸਿੰਘ ਵਲੋਂ ਮੱਕੜ ਦਾ ਪੰਜ ਪਿਆਰਿਆਂ ਦਾ ਹੁਕਮ ਨਾ ਮੰਨਣ ਕਾਰਨ ਡੱਟ ਕੇ ਵਿਰੋਧ

By October 23, 2015 0 Commentsਸਿਰਸੇਵਾਲੇ ਨੂੰ ਮੁਆਫ਼ੀ ਫੈਸਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਤਲਬ ਕੀਤੇ ਗਏ ਪੰਜ ਸਿੰਘ ਸਾਹਿਬਾਨ ਅੱਜ ਮਿਥੇ ਸਮੇਂ ‘ਤੇ ਹਾਜ਼ਰ ਨਹੀਂ ਹੋਏ। ਜਿਨ੍ਹਾਂ ਦੀ ਡੇਢ ਘੰਟਾ ਉਡੀਕ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਮੌਜੂਦਗੀ ‘ਚ ਪੰਜ ਪਿਆਰਿਆਂ ਨੇ ਫ਼ੈਸਲਾ ਸੁਣਾਇਆ ਸੀ ਕਿ ਸਿੰਘ ਸਾਹਿਬਾਨ ਦੀਆਂ ਸੇਵਾਵਾਂ ਤੁਰੰਤ ਖ਼ਤਮ ਕੀਤੀਆਂ ਜਾਣ ਪਰ ਇਸ ਪੰਜਾ ਪਿਆਰਿਆਂ ਦੇ ਆਦੇਸ਼ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਮੁਅੱਤਲ ਹਨ ਤੇ ਅਧਿਕਾਰਕ ਤੌਰ ‘ਤੇ ਉਹ ਆਦੇਸ਼ ਨਹੀਂ ਦੇ ਸਕਦੇ।
video: Global Punjab Tv