ਅਮਨਜੋਤ ਰਾਮੂਵਾਲੀਆ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

By November 3, 2015 0 Comments


amanjot ramoowalia

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਨਵੰਬਰ :- ਬਲਵੰਤ ਸਿੰਘ ਰਾਮੂਵਾਲੀਆ ਦੇ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਉਨ੍ਹਾਂ ਦੀ ਸਪੁੱਤਰੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ।





Posted in: ਪੰਜਾਬ