ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਅਣਪਛਾਤੇ ਵਅਕਤੀ ਖਿਲਾਫ ਮੁਕੱਦਮਾਂ ਦਰਜ

By November 17, 2015 0 Comments


ਅਜਨਾਲਾ 17 ਨਵੰਬਰ -ਤਹਿਸੀਲ ਅਜਨਾਲਾ ਦੇ ਪਿੰਡ ਹਰਦੋਪੁਤਲੀ ਵਿਖੇ ਕੱਲ੍ਹ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਰਬਾਣੀ ਦੇ ਗੁਟਕਾ ਸਾਹਿਬ ਦੇ ਕੁਝ ਪੱਤਰੇ ਪਾੜ ਕੇ ਖਿਲਾਰ ਦਿੱਤੇ ਸਨ| ਡੀ.ਐਸ.ਪੀ ਅਜਨਾਲਾ ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਸੰਬੰਧੀ ਇੱਕ ਅਣਪਛਾਤੇ ਵਿਅਕਤੀ ਖਿਲਾਫ ਮੁਕੱਦਮਾਂ ਦਰਜ ਕਰਕੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Posted in: ਪੰਜਾਬ