ਮਲੂਕਾ ਦੇ ਥੱਪੜ ਮਾਰਨ ਵਾਲਾ ਜਰਨੈਲ ਸਿੰਘ ਮੈਡੀਕਲ ਕਾਲੇਜ ਫਰੀਦਕੋਟ ਦਾਖਲ

By November 20, 2015 0 Comments


ਫਰੀਦਕੋਟ: ਅੱਜ ਪਿੰਡ ਹਮੀਰਗੜ੍ਹ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਅਤੇ ਅਕਾਲੀ ਦਲ ਬਾਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੇ ਥੱਪੜ ਮਾਰਨ ਵਾਲੇ ਜਰਨੈਲ ਸਿੰਘ ਨੂੰ ਮੈਡੀਕਲ ਕਾਲੇਜ ਫਰੀਦਕੋਟ ਵਿਖੇ ਦਾਖਲ ਕਰਵਾਏ ਜਾਣ ਦੀ ਖਬਰ ਆ ਰਹੀ ਹੈ।ਜਰਨੈਲ ਸਿੰਘ ਦੀ ਉਮਰ 65 ਸਾਲ ਦੇ ਕਰੀਬ ਹੈ।

ਜਦੋਂ ਜਰਨੈਲ ਸਿੰਘ ਨੇ ਸਿਕੰਦਰ ਸਿੰਘ ਮਲੂਕਾ ਦੇ ਥੱਪੜ ਮਾਰਿਆ ਤਾਂ ਮੌਕੇ ਤੇ ਅਕਾਲੀ ਦਲ ਦੀ ਯੂਥ ਬ੍ਰਿਗੇਡ ਵੱਲੋਂ ਜਰਨੈਲ ਸਿੰਘ ਨਾਲ ਕਾਫੀ ਕੁੱਟਮਾਰ ਕੀਤੀ ਗਈ ਜਿਸ ਕਾਰਨ ਜਰਨੈਲ ਸਿੰਘ ਗੰਭੀਰ ਜਖਮੀ ਹੋ ਗਿਆ ਸੀ।

Posted in: ਪੰਜਾਬ