ਫ਼ੈਕਟਰੀ ‘ਚ ਹੋਏ ਧਮਾਕੇ ‘ਚ 18 ਵਰਕਰ ਜ਼ਖਮੀ, 10 ਦੀ ਹਾਲਤ ਗੰਭੀਰ

By November 21, 2015 0 Comments


ਮੰਡੀ ਗੋਬਿੰਦਗੜ੍ਹ ਦੀ ਇੱਕ ਫ਼ੈਕਟਰੀ ਦੀ ਭੱਠੀ ‘ਚ ਹੋਏ ਧਮਾਕੇ ‘ਚ 18 ਵਰਕਰ ਜ਼ਖਮੀ ਹੋ ਗਏ ਜਿਨ੍ਹਾਂ ‘ਚੋਂ 10 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਨ੍ਹਾਂ ‘ਗੰਭੀਰ ਜ਼ਖਮੀਆਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

Posted in: ਪੰਜਾਬ