ਇੰਦਰਬੀਰ ਸਿੰਘ ਬੁਲਾਰੀਆ ਨੂੰ ਅਕਾਲੀ ਦਲ ਤੋਂ ਕੱਢਿਆ ਗਿਆ

By November 28, 2015 0 Comments


inderbir bolariaਚੰਡੀਗੜ੍ਹ- ਪਾਰਟੀ ਦੇ ਖਿਲਾਫ ਚੱਲਣ ਕਾਰਨ ਇੰਦਰਬੀਰ ਸਿੰਘ ਬੁਲਾਰੀਆ ਨੂੰ ਅਕਾਲੀ ਦਲ ਤੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ‘ਤੇ ਰਵੀਕਰਨ ਸਿੰਘ ਕਾਹਲੋਂ ਨੂੰ ਯੂਥ ਅਕਾਲੀ ਦਲ ਮਾਝਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਪਾਰਟੀ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਰਵੀਕਰਨ ਸਿੰਘ ਕਾਹਲੋਂ ਪੰਜਾਬ ਸਟੇਟ ਟਿਊਬਵੈੱਲ ਦੇ ਮੌਜੂਦਾ ਚੇਅਰਮੈਨ ਹਨ ਤੇ ਉਹ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਬੇਟੇ ਹਨ

Posted in: ਪੰਜਾਬ