ਪੰਜਾਬ ‘ਚ ਅਸੀਂ ਹੂੰਝਾ ਫੇਰ ਜਿੱਤ ਪ੍ਰਾਪਤ ਕਰਾਂਗੇ- ਕੇਜਰੀਵਾਲ

By December 5, 2015 0 Comments


kejriwalਨਵੀਂ ਦਿੱਲੀ, 5 ਦਸੰਬਰ (ਏਜੰਸੀ) – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਚਟੀ ਸਮਿਟ ‘ਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਚੋਣਾਂ ‘ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਕੇਜਰੀਵਾਲ ਨੇ ਕਿਹਾ ਕਿ ਜੇਕਰ ਸਿੱਧੂ ਉਨ੍ਹਾਂ ਦਾ ਨਾਲ ਆਉਂਣਾ ਚਾਹੁੰਦੇ ਹਨ ਤਾਂ ਉਨਾਂ ਦਾ ਸਵਾਗਤ ਹੈ। ਕੇਜਰੀਵਾਲ ਨੇ ਕਿਹਾ ਕਿ ਅਜੇ ਉਨਾਂ ਦੀ ਸਿੱਧੂ ਨਾਲ ਗੱਲ ਨਹੀਂ ਹੋਈ ਹੈ। ਉਥੇ ਹੀ ਕੇਜਰੀਵਾਲ ਨੇ ਕਿਹਾ ਕਿ ਬਿਜਲੀ ਕੰਪਨੀਆਂ ਦੀ ਗੜਬੜੀ ਵੀ ਖਤਮ ਕਰਾਂਗੇ।

Posted in: ਰਾਸ਼ਟਰੀ