ਫਤਿਹਗੜ੍ਹ ਸਾਹਿਬ ਸ਼ਹੀਦੀ ਜੋੜ ਮੇਲੇ ਤੇ ਹੋਇਆ ਮੱਕੜ ਦਾ ਵਿਰੋਧ

By December 26, 2015 0 Comments


makkarਫਤਿਹਗੜ੍ਹ ਸਾਹਿਬ: ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਤੇ ਜਦੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਸੰਗਤ ਨੂੰ ਸੰਬੋਧਨ ਹੋਣ ਲੱਗੇ ਤਾਂ ਸੰਗਤ ਵਿੱਚੋਂ ਜੈਕਾਰੇ ਲੱਗਣੇ ਸ਼ੁਰੂ ਹੋ ਗਏ ਤੇ ਮੱਕੜ ਨੂੰ ਪੰਜ ਮਿੰਟ ਤੱਕ ਇੱਕ ਸ਼ਬਦ ਵੀ ਨਹੀਂ ਬੋਲਣ ਦਿੱਤਾ ਗਿਆ।