ਸ਼ਹੀਦੀ ਜੋੜ ਮੇਲੇ ਤੇ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ ਤੇ ਦੂਸ਼ਣਬਾਜ਼ੀ

By December 27, 2015 0 Comments


mela
ਫਤਿਹਗੜ ਸਾਹਿਬ, 27 ਦਸੰਬਰ – ਅੱਜ ਫਤਿਹਗੜ ਸਾਹਿਬ ਦੇ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਆਪ ਵਲੋਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ। ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਿੱਖਾਂ ਨੇ ਕੌਮ ਦੀ ਰੱਖਿਆ ਲਈ ਵੱਡੀ ਕੁਰਬਾਨੀ ਦਿੱਤੀ ਹੈ ਤੇ ਸ੍ਰੀ ਹਰਿਮੰਦਰ ਸਾਹਿਬ ‘ਚ ਸਾਰੇ ਧਰਮਾਂ ਦੇ ਲੋਕ ਮੱਥਾ ਟੇਕਣ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਹਰ ਧਰਮ ਨਾਲ ਸੰਬੰਧਿਤ ਯਾਦਗਾਰਾਂ ਬਣਾਈਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਤੇ ਗਰੀਬਾਂ ਦੀ ਹਿਤੈਸ਼ੀ ਪਾਰਟੀ ਹੈ