ਕਾਂਗਰਸ ਵਿੱਚ ਇਕੱਲੇ ਮੁਕਾਬਲਾ ਕਰਨ ਦਾ ਦਮ ਨਹੀਂ: ਬਾਦਲ

By December 27, 2015 0 Comments


badalਲੁਧਿਆਣਾ, 27 ਦਸੰਬਰ- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲੲੀ ਕਾਂਗਰਸ ਪਾਰਟੀ ਦੀ ਅਗਵਾਈ ਵਿੱਚ ਮਹਾਂਗੱਠਜੋੜ ਬਣਾਉਣ ਬਾਰੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਕਾਂਗਰਸ ਵਿੱਚ ਇਕੱਲੇ ਚੋਣਾਂ ਲੜਨ ਦਾ ਦਮ ਹੀ ਨਹੀਂ ਹੈ। ਕਾਂਗਰਸ ਪਾਰਟੀ ਅਤੇ ਇਸ ਦੇ ਆਗੂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੀ ਤਾਕਤ ਤੋਂ ਭੈਅਭੀਤ ਹਨ, ਇਸੇ ਕਰਕੇ ਹੀ ਪੰਜਾਬ ਵਿੱਚ ਮਹਾਂਗੱਠਜੋੜ ਬਣਾ ਕੇ ਦੁਬਾਰਾ ਸੱਤਾ ਹਾਸਲ ਕਰਨਾ ਚਾਹੁੰਦੇ ਹਨ।

Posted in: ਪੰਜਾਬ