ਕੈਪਟਨ ਖਟਕੜ ਕਲਾਂ ਤੋਂ ਯੂਥ ਕਾਂਗਰਸ ਵੱਲੋਂ ਸ਼ੁਰੂ ਕੀਤੀ ਜਾ ਰਹੀ ਪੈਦਲ ਯਾਤਰਾ ਨੂੰ ਝੰਡੀ ਦੇ ਕੇ ਰਵਾਨਾ ਕਰਨਗੇ

By December 29, 2015 0 Comments


ਬੰਗਾ, 29 ਦਸੰਬਰ – ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ 4 ਜਨਵਰੀ ਨੂੰ ਖਟਕੜ ਕਲਾਂ ਤੋਂ ਯੂਥ ਕਾਂਗਰਸ ਵੱਲੋਂ ਸ਼ੁਰੂ ਕੀਤੀ ਜਾ ਰਹੀ ਪੈਦਲ ਯਾਤਰਾ ਨੂੰ ਝੰਡੀ ਦੇ ਕੇ ਰਵਾਨਾ ਕਰਨਗੇ। ਜ਼ਿਕਰਯੋਗ ਹੈ ਕਿ ਯੂਥ ਕਾਂਗਰਸ ਵੱਲੋਂ ਖਟਕੜ ਕਲਾ ਤੋਂ ਮੁਹਾਲੀ ਤਕ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣ ਲਈ ਪੈਦਲ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਹਰੀ ਝੰਡੀ ਦਿਖਾਉਣਗੇ।





Posted in: ਪੰਜਾਬ