ਸ਼ਰੀਫ ਨੇ ਮੋਦੀ ਨੂੰ ਕੀਤਾ ਫ਼ੋਨ

By January 5, 2016 0 Comments


ਨਵੀਂ ਦਿੱਲੀ, 5 ਜਨਵਰੀ (ਏਜੰਸੀ) – ਪਠਾਨਕੋਟ ‘ਚ ਹੋਏ ਅੱਤਵਾਦੀ ਹਮਲੇ ਦੇ ਸਬੰਧ ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕੀਤਾ ਹੈ ਤੇ ਹਰ ਸੰਭਵ ਮਦਦ ਦੇਣ ਦਾ ਵਾਅਦਾ ਕੀਤਾ ਹੈ।





Posted in: ਰਾਸ਼ਟਰੀ