ਮੋਦੀ ਨੇ ਪਠਾਨਕੋਟ ਦੇ ਏਅਰਬੇਸ ਸਟੇਸ਼ਨ ‘ਚ ਹੋਏ ਅੱਤਵਾਦੀ ਹਮਲੇ ਵਾਲੀ ਥਾਂ ਦਾ ਲਿਆ ਜਾਇਜ਼ਾ

By January 9, 2016 0 Comments


modiਪਠਾਨਕੋਟ, 9 ਜਨਵਰੀ – ਮੋਦੀ ਅੱਜ ਪਠਾਨਕੋਟ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਅੱਤਵਾਦੀਆਂ ਵੱਲੋਂ ਏਅਰਬੇਸ ਸਟੇਸ਼ਨ ‘ਤੇ ਕੀਤੇ ਗਏ ਹਮਲੇ ਵਾਲੀ ਥਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਥਲ ਸੈਨਾ ਮੁਖੀ ਦਲਬੀਰ ਸਿੰਘ ਸੁਹਾਗ, ਹਵਾਈ ਸੈਨਾ ਦੇ ਮੁਖੀ ਅਰੂਪ ਰਾਹਾ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵੀ ਮੌਜੂਦ ਸਨ।