ਸ੍ਰੀ ਖਡੂਰ ਸਾਹਿਬ ਦੀ ਜ਼ਿਮਨੀ ਚੋਣ 13 ਫਰਵਰੀ ਨੂੰ ਹੋਵੇਗੀ

By January 12, 2016 0 Comments


ਨਵੀਂ ਦਿੱਲੀ, 12 ਜਨਵਰੀ (ਏਜੰਸੀ) – ਅੱਜ ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਦੇਸ਼ ਦੇ 8 ਰਾਜਾਂ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ 13 ਫਰਵਰੀ ਨੂੰ ਹੋਣਗੀਆਂ। ਇਸ ਤਰ੍ਹਾਂ ਪੰਜਾਬ ‘ਚ ਸ੍ਰੀ ਖਡੂਰ ਸਾਹਿਬ ‘ਚ ਹੋਣ ਵਾਲੀ ਜ਼ਿਮਨੀ ਚੋਣ 13 ਫਰਵਰੀ ਨੂੰ ਹੋਵੇਗੀ

Posted in: ਰਾਸ਼ਟਰੀ