ਮਨਪ੍ਰੀਤ ਸਿੰਘ ਬਾਦਲ ਕਾਂਗਰਸ ‘ਚ ਸ਼ਾਮਿਲ

By January 15, 2016 0 Comments


Manpreet Singh Badal

Manpreet Singh Badal

ਨਵੀਂ ਦਿੱਲੀ, 15 ਜਨਵਰੀ – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰੁੱਸੇ ਹੋਏ ਭਤੀਜੇ ਮਨਪ੍ਰੀਤ ਸਿੰਘ ਬਾਦਲ ਅੱਜ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਪਿੱਛੋਂ ਕਾਂਗਰਸ ਵਿਚ ਸ਼ਾਮਿਲ ਹੋ ਗਏ ਅਤੇ ਆਪਣੀ ਪਾਰਟੀ ਦਾ ਕਾਂਗਰਸ ਵਿਚ ਰਲੇਵਾਂ ਕਰ ਦਿੱਤਾ ਹੈ |





Posted in: ਪੰਜਾਬ