ਕੇਜਰੀਵਾਲ ‘ਤੇ ਸਿਆਹੀ ਸੁੱਟਣ ਵਾਲੀ ਔਰਤ ਦੀ ਕੋਰਟ ‘ਚ ਹੋਈ ਪੇਸ਼ੀ

By January 18, 2016 0 Comments


kjਨਵੀਂ ਦਿੱਲੀ, 18 ਜਨਵਰੀ (ਏਜੰਸੀ) – ਦਿੱਲੀ ਦੇ ਛਤਰਸ਼ਾਲ ਸਟੇਡੀਅਮ ‘ਚ ਇੱਕ ਪ੍ਰੋਗਰਾਮ ਦੇ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸਿਹਾਈ ਸੁੱਟਣ ਵਾਲੀ ਭਾਵਨਾ ਅਰੋੜਾ ਦੀ ਅੱਜ ਅਦਾਲਤ ‘ਚ ਪੇਸ਼ੀ ਹੋਈ। ਅਦਾਲਤ ਨੇ ਦੁਪਹਿਰ 2 ਵਜੇ ਤੱਕ ਫੈਸਲਾ ਸੁਰੱਖਿਅਤ ਰੱਖਿਆ ਹੈ। ਦਿੱਲੀ ਦੇ ਛਤਰਸ਼ਾਲ ਸਟੇਡੀਅਮ ‘ਚ ਕੱਲ ਭਾਵਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸਿਆਹੀ ਸੁੱਟੀ ਸੀ।ਭਾਵਨਾ ਅਰੋੜਾ ਨੂੰ ਅਦਾਲਤ ਨੇ ਇਕ ਦਿਨ ਦੀ ਪੁਲਿਸ ਹਿਰਾਸਤ ‘ਚ ਭੇਜ ਦਿੱਤਾ ਹੈ ।





Posted in: ਰਾਸ਼ਟਰੀ