ਖ਼ਾਲਿਸਤਾਨ ਪੱਖੀ ਪ੍ਰਚਾਰ ਕਰਨ ਵਾਲਿਆਂ ‘ਤੇ ਕਾਰਵਾਈ ਦੀ ਕੀਤੀ ਮੰਗ-ਸੁਖਬੀਰ

By February 19, 2016 0 Comments


sukhbirਜਲੰਧਰ- ਜਲੰਧਰ ਪਹੁੰਚੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ‘ਤੇ ਖ਼ਾਲਿਸਤਾਨ ਪੱਖੀ ਪ੍ਰਚਾਰ ਕਰਨ ਵਾਲਿਆਂ ਵਿਰੁੱਧ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਗੱਲਬਾਤ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ ਅਤੇ ਕਿਸੇ ਨੂੰ ੂ ਵੀ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਹਾਲਾਂਕਿ ਉਨ੍ਹਾਂ ਜੇ.ਐਨ.ਯੂ. ‘ਚ ਵਾਪਰੀ ਘਟਨਾਵਾਂ ਸਬੰਧੀ ਕਿਸੇ ਵੀ ਤਰ੍ਹਾਂ ਦਾ ਜਵਾਬ ਦੇਣ ਤੋਂ ਟਾਲਾ ਵੱਟਿਆ | ਸੂਬੇ ‘ਚ ਹਿੰਦੂ ਆਗੂਆਂ ‘ਤੇ ਹਮਲਿਆਂ ਦੀ ਉਨ੍ਹਾਂ ਨਿੰਦਿਆ ਕਰਦਿਆਂ ਕਿਹਾ ਕਿ ਦੋਸ਼ੀ ਜਲਦ ਹੀ ਜੇਲ੍ਹ ਪਿੱਛੇ ਹੋਣਗੇ |

Posted in: ਪੰਜਾਬ