ਜ਼ਮੀਨ ਦੇ ਵਿਵਾਦ ‘ਚ ਬਾਪ-ਬੇਟੇ ਦੀ ਬੇਰਹਿਮੀ ਨਾਲ ਹੱਤਿਆ

By August 1, 2016 0 Comments


ਕਰਨਾਲ, 1 ਅਗਸਤ -ਪਿੰਡ ਬਾਂਸਾਂ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਸਕੇ ਵੱਡੇ ਭਰਾ ਵੱਲੋਂ ਆਪਣੇ ਹੀ ਸਕੇ ਛੋਟੇ ਭਰਾ ਅਤੇ ਭਤੀਜੇ ਨੂੰ ਤਲਵਾਰਾਂ ਨਾਲ ਹਮਲਾ ਕਰਕੇ ਕਤਲ ਕਰ ਦਿਤਾ। ਜਿਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ।

Posted in: ਰਾਸ਼ਟਰੀ