Breaking News
Home / admin (page 255)

admin

ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛੇ ਸਰੂਪ ਅਗਨ ਭੇਟ

ਝਬਾਲ, 7 ਮਈ- ਥਾਣਾ ਝਬਾਲ ਆਉਂਦੇ ਪਿੰਡ ਚੱਕ ਸਿਕੰਦਰ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛੇ ਸਰੂਪ ਅਤੇ ਦੋ ਸੈਂਚੀਆਂ ਅਗਨ ਭੇਟ ਹੋ ਗਈਆਂ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੁਰਨਾਮ ਸਿੰਘ ਮੁਤਾਬਿਕ, ਗੁਰਦੁਆਰਾ ਸਾਹਿਬ ਅੰਦਰ ਬਣੇ ਸੁੱਖ ਆਸਣ ‘ਚ ਨਾਲ …

Read More »

ਸੰਨੀ ਦਿਓਲ ਨੇ ਗੁਰਦਾਸਪੁਰ ’ਚ ਲਈ ਇਹ ਕੋਠੀ

ਬਾਲੀਵੁੱਡ ਦੇ ਬਹੁ–ਚਰਚਿਤ ਅਦਾਕਾਰ ਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਨੇ ਗੁਰਦਾਸਪੁਰ ਤੋਂ 7 ਕਿਲੋਮੀਟਰ ਦੂਰ ਗੁਰਦਾਸਪੁਰ–ਸ੍ਰੀ ਹਰਗੋਬਿੰਦਪੁਰ ਰੋਡ ਉੱਤੇ ਨਵਾਂ ਪਿੰਡ ਸਰਦਾਰਾਂ ਵਿਖੇ ਇੱਕ ਕੋਠੀ ਕਿਰਾਏ ’ਤੇ ਲਈ ਹੈ। ਇਹ ਜਗ੍ਹਾ ਹੁਣ ਪੰਜਾਬ ਦੇ ਸੈਰ–ਸਪਾਟੇ ਲਈ ਵੀ ਪ੍ਰਸਿੱਧ ਹੋ …

Read More »

ਪ੍ਰਿਅੰਕਾ ਚੋਪੜਾ ਦੀ ਵੀਡੀਉ ਹੋਈ ਵਾਇਰਲ

ਮੈਟ ਗਾਲਾ ਨਿਊਯਾਰਕ ਵਿੱਚ ਮੈਟਰੋਪੋਲੀਟੀਅਨ ਮਿਊਜ਼ੀਅਮ ਆਫ ਆਰਟ ‘ਚ ਕੱਪੜਿਆਂ ਦੇ ਇੰਸਚੀਟਿਊਟ ਲਈ ਕਰਵਾਇਆ ਗਿਆ ਸਾਲਾਨਾ ਪ੍ਰੋਗਰਾਮ ਹੁੰਦਾ ਹੈ। ਇਹ ਫੈਸ਼ਨ ਦੀ ਦੁਨੀਆਂ ਦੇ ਸਭ ਤੋਂ ਪ੍ਰਮੁੱਖ ਪ੍ਰੋਗਰਾਮਾਂ ਵਿਚੋਂ ਇੱਕ ਮੰਨਿਆ ਜਾਂਦਾ ਹੈ। ਇਹ ਆਪਣੇ ਖ਼ਾਸ ਮਹਿਮਾਨਾਂ ਦੀ ਸੂਚੀ, ਮਹਿੰਗੀਆਂ ਟਿਕਟਾਂ ਅਤੇ ਵਿਸ਼ੇਸ਼ ਤੌਰ ‘ਤੇ ਆਪਣੇ ਆਸਾਧਰਣ ਦਿੱਖ ਵਾਲੇ ਕੱਪੜਿਆਂ …

Read More »

ਕਨੇਡਾ- ਮੰਦਰ ਦੇ ਪ੍ਰਧਾਨ ਪ੍ਰਵੀਨ ਸ਼ਰਮਾ ਨੂੰ ਬਲਾਤਕਾਰ ਕੇਸ ਵਿੱਚ ਸਜ਼ਾ

ਉਂਟੇਰੀਓ ਦੀ ਸੁਪਰੀਅਰ ਕੋਰਟ ਆਫ ਜਸਟਿਸ ਵੱਲੋਂ 22 ਫਰਵਰੀ 2019 ਨੂੰ ਕੀਤੇ ਗਏ ਇੱਕ ਫੈਸਲੇ ਵਿੱਚ ਬਰੈਂਪਟਨ ਵਿੱਚ ਗੋਰ ਰੋਡ ਉੱਤੇ ਸਥਿਤ ਹਿੰਦੂ ਸਭਾ ਮੰਦਰ ਦੇ ਪ੍ਰਧਾਨ ਪ੍ਰਵੀਨ ਸ਼ਰਮਾ ਨੂੰ ਬਲਾਤਕਾਰ ਦੇ ਕੇਸ ਵਿੱਚ ਢਾਈ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਫੈਸਲੇ ਵਿੱਚ ਅਦਾਲਤ ਨੇ 25 ਸਾਲਾ ਪੀੜਤ ਲੜਕੀ …

Read More »

ਸੁਖਬੀਰ ਬਾਦਲ ਤੇ ਰਣੀਕੇ ਦੇ ਪੋਸਟਰਾਂ ‘ਤੇ ਮਲੀ ਕਾਲਖ

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਮਗਰੋਂ ਕੋਟਕਪੂਰਾ ਤੇ ਬਹਿਬਲਕਲਾਂ ਗੋਲੀ ਕਾਂਡ ਸ਼੍ਰੋਮਣੀ ਅਕਾਲੀ ਦਲ ਤੇ ਬਾਦਲ ਪਰਿਵਾਰ ਲਈ ਵੱਡੀ ਮੁਸੀਬਤ ਬਣਦਾ ਜਾ ਰਿਹਾ। ਲੋਕ ਸਭਾ ਚੋਣਾਂ ਦੌਰਾਨ ਬੇਅਦਬੀ ਮਾਮਲਿਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਰੀਦਕੋਟ ਲੋਕ ਸਭਾ …

Read More »

ਸੁਖਬੀਰ ਬਾਦਲ ਨੇ ਕੈਪਟਨ ਨੂੰ ਦੱਸਿਆ ਸ਼ਰਾਬੀ

ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿੱਜੀ ਹਮਲਾ ਕਰਦਿਆਂ ਉਨ੍ਹਾਂ ਨੂੰ ‘ਸ਼ਰਾਬੀ’ ਤਕ ਕਹਿ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤਾਂ ਦਾਰੂ ਪੀ ਕੇ ਪਿਆ ਰਹਿੰਦਾ ਹੈ। ਉਨ੍ਹਾਂ ਕੈਪਟਨ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ‘ਤੇ ਵੀ ਵੱਡੇ …

Read More »

ਕਾਂਗਰਸ ਵਲੋਂ ਮਨਮੋਹਣ ਸਿੰਘ ਦੁਬਾਰਾ ਪ੍ਰਧਾਨ ਮੰਤਰੀ?

ਨਵੀਂ ਦਿੱਲੀ: 2019 ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਆਉਣਗੇ। ਇਸ ਦਿਨ ਜੇਕਰ ਅਜਿਹੀ ਹਾਲਤ ਬਣਦੀ ਹੈ ਕਿ ਕਿਸੇ ਨੂੰ ਸਪੱਸ਼ਟ ਬਹੁਮਤ ਨਾ ਮਿਲੇ ਤੇ ਗਠਜੋੜ ਨਾਲ ਸਰਕਾਰ ਕਾਇਮ ਕਰਨੀ ਹੋਵੇ ਤਾਂ ਡਾ. ਮਨਮੋਹਨ ਸਿੰਘ ਅਜਿਹਾ ਨਾਂ ਹੈ ਜਿਸ ‘ਤੇ ਸਾਰੀਆਂ ਵਿਰੋਧੀ ਪਾਰਟੀਆਂ ਇੱਕਜੁਟ ਹੋ ਸਕਦੀਆਂ ਹਨ। ਦੇਸ਼ …

Read More »

ਅਣਖ ਦੀ ਖਾਤਿਰ ਧੀ ਤੇ ਜਵਾਈ ਨੂੰ ਜਿਉਂਦਾ ਸਾੜਿਆ

ਰੁਕਮਣੀ ਰਣਸਿੰਘੇ ਸਿਰਫ਼ 19 ਸਾਲ ਦੀ ਸੀ। 6 ਮਹੀਨੇ ਪਹਿਲਾਂ ਉਸ ਨੇ ਉਸ ਮੁੰਡੇ ਨਾਲ ਵਿਆਹ ਕਰ ਲਿਆ ਸੀ ਜਿਸ ਨੂੰ ਉਹ ਪਿਆਰ ਕਰਦੀ ਸੀ।ਪਰ ਉਸ ਦੇ ਵਿਆਹ ਦੇ ਫ਼ੈਸਲੇ ਤੋਂ ਉਸ ਦਾ ਪਰਿਵਾਰ ਸਹਿਮਤ ਨਹੀਂ ਸੀ ਕਿਉਂਕਿ ਰੁਕਮਣੀ ਅਤੇ ਉਸ ਦੇ ਪਤੀ ਦੋਵਾਂ ਦੀ ਜਾਤ ਵੱਖ-ਵੱਖ ਸੀ।ਇਸ ਗੱਲ ਦੀ …

Read More »

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਨ ਨੇ ਆਪਣੇ ‘ਜੀਵਨ ਸਾਥੀ’ ਨਾਲ ਕੀਤੀ ਮੰਗਣੀ

ਔਕਲੈਂਡ 6 ਮਈ (ਹਰਜਿੰਦਰ ਸਿੰਘ ਬਸਿਆਲਾ)-ਗੱਲ ਵਿਆਹ ਜਾਂ ਰਿਸ਼ਤਿਆਂ ਦੀ ਕਰੀਏ ਤਾਂ ਵੱਖ-ਵੱਖ ਲੋਕਾਂ ਦਾ ਜੀਵਨ-ਸਾਥੀ ਚੁਨਣ ਅਤੇ ਪਰਖਣ ਦਾ ਵੱਖਰਾ-ਵੱਖਰਾ ਤਰੀਕਾ ਹੈ। ਜਿੱਥੇ ਭਾਰਤ ਵਰਗੇ ਮੁਲਕ ਦੇ ਵਿਚ ਰਿਸ਼ਤਾ ਜਾਂ ਮੰਗਣੀ ਹੋਣ ਬਾਅਦ ਉਸਦੀ ਪਕਿਆਈ ਹੋਣੀ ਸ਼ੁਰੂ ਹੁੰਦੀ ਹੈ ਉਥੇ ਵਿਦੇਸ਼ਾਂ ਦੇ ਵਿਚ ਰਿਸ਼ਤੇ ਪੱਕਾ ਹੋਣ ਦੇ ਬਾਅਦ ਮੰਗਣੀ …

Read More »

ਦੇਖੋ ਵੀਨੂੰ ਬਾਦਲ ਨੂੰ ਲੋਕਾਂ ਨੇ ਕੀ ਜਵਾਬ ਦਿੱਤਾ

ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਦੇ ਹੱਕ ਵਿਚ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਧਰਮ ਪਤਨੀ ਵੀਨੂੰ ਬਾਦਲ ਨੇ …

Read More »