ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)- ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਪੁਲਿਸ ਵਲੋਂ ਨੌਜਵਾਨਾਂ ਨੂੰ ਚੁੱਕ ਕੇ ਲੈ ਜਾਣ ਦੇ ਵਿਰੋਧ ‘ਚ ਅਕਾਲੀਆਂ ਨੇ ਸੜਕ ਰੋਕ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਨੌਜਵਾਨਾਂ ਨੂੰ ਛੱਡਣ ਦੀ ਮੰਗ ਤੱਕ ਅਕਾਲੀਆਂ ਨੇ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਲੁਧਿਆਣਾ ‘ਚ …
Read More »ਇਹ ਦਾਸਤਾਨ ਸੁਣ ਕੇ ਤੁਹਾਡਾ ਰਿਸ਼ਤਿਆਂ ਤੋਂ ਵਿਸ਼ਵਾਸ ਉੱਠ ਜਾਏਗਾ
ਇਹ ਕੋਈ ਬਹੁਤ ਪੁਰਾਣੀ ਗੱਲ ਨਹੀਂ ਜਦੋਂ ਪੰਜਾਬ ‘ਚ ਕੁੜੀਆਂ ਦੀ ਗਿਣਤੀ ਮੁੰਡਿਆਂ ਨਾਲੋਂ ਵਧੇਰੇ ਸੀ ਪਰ ਦਾਜ ਦਹੇਜ ਦੇ ਲੋਭੀਆਂ ਦੀ ਮੰਗ ਦੇ ਨਾਲ-ਨਾਲ ਬਰਾਤਾਂ ਦੀ ਸੇਵਾ ਤੇ ਕਾਰਾਂ ਦੀ ਮੰਗ ਕਾਰਨ ਧੀਆਂ ਦੇ ਬਾਪ ਕਰਜ਼ਾਈ ਹੋ ਗਏ | ਸੂਬੇ ਦੇ ਲਾਲਚੀ ਕਿਸਮ ਦੇ ਲੋਕਾਂ ਜਿਨ੍ਹਾਂ ਦਾਜ ਦੇ ਲੋਭ …
Read More »ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਬਾਰੇ ਲੋੜੀਂਦੇ ਹੁਕਮ ਨਾ ਆਉਣ ਕਾਰਨ ਪਰਿਵਾਰ ਪ੍ਰੇਸ਼ਾਨ
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਲੋੜੀਂਦੇ ਆਦੇਸ਼ ਨਾ ਆਉਣ ਕਾਰਨ ਉਸ ਦੀ ਪਤਨੀ ਤੇ ਹੋਰ ਪਰਿਵਾਰਕ ਮੈਂਬਰ ਪ੍ਰੇਸ਼ਾਨ ਹਨ। ਉਂਜ, ਪੈਰੋਲ ਖ਼ਤਮ ਹੋਣ ਮਗਰੋਂ ਪ੍ਰੋ.ਭੁੱਲਰ ਨੂੰ ਮੁੜ ਜੇਲ੍ਹ ਭੇਜ ਦਿੱਤਾ ਗਿਆ ਹੈ।ਚੇਤੇ ਰਹੇ ਕਿ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ …
Read More »ਪੁੱਠੀ ਕਰਤੂਤ ਕਰਕੇ ਪੰਜਾਬੀ ਕੁੜੀ ਏਅਰਪੋਰਟ ਤੇ ਗ੍ਰਿਫਤਾਰ
ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ‘ਤੇ ਕੈਨੇਡਾ ਦੇ ਜਾਅਲੀ ਵੀਜ਼ੇ ਤੇ ਆਈ ਕਿਰਨਦੀਪ ਕੌਰ ਵਾਸੀ ਦਬੁਰਜੀ ਨੂੰ ਜਾਂਚ ਦੌਰਾਨ ਗ੍ਰਿਫਤਾਰ ਕਰ ਲਿਆ ਗਿਆ। ਇਮੀਗ੍ਰੇਸ਼ਨ ਅਧਿਕਾਰੀ ਨਿਰਮਲ ਵਾਸੂਦੇਵ ਨੇ ਜਦੋਂ ਉਕਤ ਲੜਕੀ ਤੋਂ ਪੁੱਛਗਿੱਛ ਕੀਤੀ ਤਾਂ ਜਾਂਚ ਦੌਰਾਨ ਕੈਨੇਡਾ ਦਾ ਵੀਜ਼ਾ ਜਾਅਲੀ ਪਾਇਆ ਗਿਆ। ਇਸ ਦੌਰਾਨ ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਲੜਕੀ ਦਾ ਪਾਸਪੋਰਟ …
Read More »ਜਦੋਂ ਤਰੱਕੀਆਂ ਲੈਣ ਦੀ ਖਾਤਿਰ ਸਦਾ ਦੀ ਨੀਂਦ ਸਵਾ ਦਿੱਤੇ ਗਏ ਕਈ ਮਾਵਾਂ ਦੇ ਪੁੱਤ……..
ਅਸੀਂ ਤੜਕੇ ਮੂੰਹ ਹਨੇਰੇ ਪਿੰਡੋਂ ਬਾਹਰਵਾਰ ਉਸ ਵਿਆਹ ਵਾਲੇ ਘਰ ਜਾ ਛਾਪਾ ਮਾਰਿਆ..ਨਿੱਘੀਆਂ ਰਜਾਈਆਂ ਵਿਚ ਕਿੰਨੇ ਸਾਰੇ ਲੋਕ ਗੂੜੀ ਨੀਂਦਰ ਸੁੱਤੇ ਪਏ ਸਨ..ਥਾਣੇਦਾਰ ਨੇ ਦੂਰ ਖਲਿਆਰੀ ਜਿਪਸੀ ਵਿਚੋਂ ਦੋ ਸਿਪਾਹੀ ਅਤੇ ਇੱਕ ਹੌਲਦਾਰ ਨੂੰ ਅੰਦਰ ਘਲਿਆ..ਹੌਲਦਾਰ ਨੇ ਗੇਟ ਤੋਂ ਅੰਦਰ ਵੜਦਿਆਂ ਹੀ ਆਪਣੀ ਸੰਤਾਲੀ ਲੋਡ ਕਰ ਲਈ ਤੇ ਐਨ ਵਿਚਕਾਰ …
Read More »ਸੂਡਾਨ ਦੀ ਫੈਕਟਰੀ ਵਿੱਚ ਧਮਾਕਾ, 20 ਤੋਂ ਵੱਧ ਮੌਤਾਂ, ਮਰਨ ਵਾਲਿਆਂ ’ਚ ਭਾਰਤੀ ਵੀ
ਸੂਡਾਨ ਦੀ ਰਾਜਧਾਨੀ ਖਾਰਤੂਮ ਵਿੱਚ ਇੱਕ ਸੈਰੇਮਿਕ ਫ਼ੈਕਟਰੀ ਵਿੱਚ ਹੋਏ ਐੱਲਪੀਜੀ ਸਿਲੇਂਡਰ ਬਲਾਸਟ ਵਿੱਚ ਘੱਟੋ-ਘੱਟ 130 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।ਇਸ ਫ਼ੈਕਟਰੀ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਕੰਮ ਕਰਦੇ ਹਨ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ ਪਰ ਅਜੇ ਇਹ ਪਤਾ ਨਹੀਂ ਲਗ ਸਕਿਆ …
Read More »ਇੱਕ ਬਾਂਹ ਨਾ ਹੋਣ ਦੇ ਬਾਵਜੂਦ ਪਲਾਂ ਚ ਟਾਇਰ ਬਦਲ ਦਿੰਦਾ ਹੈ ਨੌਜਵਾਨ
ਸਰੀਰ ਅਧੂਰਾ ਅਤੇ ਹੌਂਸਲਾ ਪੂਰੇ ਦੀ ਮਿਸਾਲ ਕਾਇਮ ਕਰਨ ਵਾਲੇ ਨੌਜਵਾਨ ਲਖਬੀਰ ਸਿੰਘ ਉਨ੍ਹਾਂ ਲੋਕਾਂ ਲਈ ਮਿਸਾਲ ਬਣ ਰਿਹਾ ਹੈ, ਜੋ ਸਹੀ ਸਲਾਮਤ ਹੋਣ ਦੇ ਬਾਵਜੂਦ ਕੰਮ ਨਹੀਂ ਕਰਦੇ। ਬਰਨਾਲਾ ’ਚ ਰਹਿ ਰਿਹਾ ਲਖਬੀਰ ਇਕ ਹੱਥ ਹੋਣ ਦੇ ਬਾਵਜੂਦ ਪਲਾਂ ’ਚ ਆਸਾਨੀ ਨਾਲ ਟਰੱਕ ਦੇ ਟਾਇਰ ਬਦਲ ਕੇ ਰੱਖ ਦਿੰਦਾ …
Read More »ਕਰਤਾਰਪੁਰ ਸਾਹਿਬ ਤੋਂ ਫੜੀ ਗਈ ਹਿੰਦੁਸਤਾਨੀ ਪ੍ਰੇਮਿਕਾ, ਆਪਣੇ ਪਾਕਿਸਤਾਨੀ ਪ੍ਰੇਮੀ ਨੂੰ ਮਿਲਣ ਗਈ ਸੀ
ਕਰਤਾਰਪੁਰ ਸਾਹਿਬ ਦੇ ਬਹਾਨੇ ਬੁਆਏਫ੍ਰੇਂਡ ਨਾਲ ਮਿਲਣ ਪਾਕਿਸਾਤਨ ਜਾ ਰਹੀ ਕੁੜੀ ਦੀ ਤਸਵੀਰ ਸਾਹਾਣੇ ਆਈ ਹੈ। ਇਹ ਮਨਜੀਤ ਕੌਰ ਨਾਮ ਦੀ ਇਹ ਕੁੜੀ ਰੋਹਤਕ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਦੋਹਾਂ ਦੀ ਫੇਸਬੁੱਕ ਰਾਹੀਂ ਦੋਸਤੀ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 4 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। …
Read More »ਹਿੰਦੂਜਾ ਭਰਾਵਾਂ ਸਮੇਤ 6 ਅਮੀਰਾਂ ਕੋਲ ਹੈ 1.30 ਕਰੋੜ ਗਰੀਬ ਬਰਤਾਨਵੀਆਂ ਜਿੰਨੀ ਦੌਲਤ
ਲੰਡਨ, 3 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨਵੀ ਸਮਾਜ ਵਿਚ ਬਰਾਬਰਤਾ ‘ਚ ਫਰਕ ਬਾਰੇ ਕੀਤੇ ਗਏ ਇਕ ਅਧਿਐਨ ਰਾਹੀਂ ਸਾਹਮਣੇ ਆਇਆ ਹੈ ਕਿ ਬਰਤਾਨੀਆਂ ਦੇ 6 ਅਮੀਰਾਂ ਦੀ ਦੌਲਤ ਇਕ ਕਰੋੜ 30 ਲੱਖ ਬਰਤਾਨਵੀਂ ਨਾਗਰਿਕਾਂ ਦੀ ਦੌਲਤ ਦੇ ਬਰਾਬਰ ਹੈ | ਇਨ੍ਹਾਂ ਅਮੀਰਾਂ ਦੀ ਕੁੱਲ ਸੰਪਤੀ 39.4 ਬਿਲੀਅਨ ਪੌਾਡ (29 …
Read More »ਪੰਜਾਬ ਦੀਆਂ ਪੰਚਾਇਤੀ ਜ਼ਮੀਨਾਂ ਉਦਯੋਗਿਕ ਘਰਾਣਿਆਂ ਨੂੰ ਦੇਣ ਦੀਆਂ ਤਿਆਰੀਆਂ
ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਬੀਤੇ ਕੱਲ੍ਹ ਹੋਈ ਅਹਿਮ ਬੈਠਕ ਵਿੱਚ ਫੈਂਸਲਾ ਕੀਤਾ ਗਿਆ ਹੈ ਕਿ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ‘ਤੇ ਹੁਣ ਉਦਯੋਗ ਸਥਾਪਿਤ ਕੀਤੇ ਜਾਣਗੇ ਜਿਸ ਲਈ ਰਸਤਾ ਸਾਫ ਕਰਦਿਆਂ ਕਾਨੂੰਨ ‘ਚ ਸੋਧਾਂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੰਜਾਬ ਵਜ਼ਾਰਤ ਨੇ ‘ਦਿ ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) …
Read More »