Home / Admin2

Admin2

ਪਾਖੰਡੀ ਰਾਮ ਰਹੀਮ ਦੇ 3 ਨਜ਼ਦੀਕੀਆਂ ਸਮੇਤ 5 ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ: ਪੰਚਕੂਲਾ ਹਿੰਸਾ ਮਾਮਲੇ ਵਿੱਚ ਰਾਮ ਰਹੀਮ ਦੇ ਨਜ਼ਦੀਕੀ ਪਵਨ ਇੰਸਾ, ਸੁਰਿੰਦਰ ਧੀਮਾਨ ਅਤੇ ਰਾਕੇਸ਼ ਸਮੇਤ ਪੰਜ ਜਣਿਆਂ ਨੂੰ ਜ਼ਮਾਨਤ ਮਿਲ ਗਈ ਹੈ। ਬੀਤੀ 25 ਅਗਸਤ 2017 ਨੂੰ ਰਾਮ ਰਹੀਮ ਨੂੰ ਬਲਾਤਕਾਰ ਦਾ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਪੰਚਕੂਲਾ ਵਿੱਚ ਵੱਡੇ ਪੱਧਰ ‘ਤੇ ਹਿੰਸਾ ਵਾਪਰੀ ਸੀ, ਸਾਰੇ ਉਸੇ ਮਾਮਲੇ ‘ਚ …

Read More »

ਘਰਵਾਲੀ ਦੀ ਸ਼ਿਕਾਇਤ ‘ਤੇ ਪੁਲਿਸ ਨੇ ਹਿਰਾਸਤ ‘ਚ ਲਿਆ ਪਤੀ, ਹਵਾਲਾਤ ‘ਚ ਕੀਤੀ ਖ਼ੁਦਕੁਸ਼ੀ

ਲੁਧਿਆਣਾ: ਸ਼ਹਿਰ ਦੇ ਲਾਗਲੇ ਲਾਢੋਵਾਲ ਪੁਲਿਸ ਥਾਣੇ ਵਿੱਚ ਅੱਜ ਉਸ ਵੇਲੇ ਮਾਹੌਲ ਸਹਿਮ ਭਰਿਆ ਹੋ ਗਿਆ, ਜਦੋਂ ਵਿਅਕਤੀ ਨੇ ਥਾਣੇ ਵਿੱਚ ਹੀ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 37 ਸਾਲਾ ਸਰੂਪ ਵਜੋਂ ਹੋਈ ਹੈ, ਜਿਸ ਨੂੰ ਉਸ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ‘ਤੇ ਹਿਰਾਸਤ ਵਿੱਚ ਲਿਆ …

Read More »

ਬਾਦਲ ਦਲ ਦੀ ਸਟੇਜ ਤੋਂ ਢਾਢੀ ਵਾਰਾਂ ਦੀ ਥਾਂ ਚੱਲੇ ਭੜਕਾਊ ਦੋਗਾਣੇ ਗੀਤ

ਫ਼ਰੀਦਕੋਟ: ਫਰੀਦਕੋਟ ਲੋਕ ਸਭਾ ਤੋਂ ਬਾਦਲ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਰੀਦਕੋਟ ਦੇ ਹਲਕਾ ਜੈਤੋ ਪਹੁੰਚੇ। ਇਸ ਵਾਰ ਦੇ ਚੋਣ ਅਖਾੜੇ ਵਿਚ ਆਪਣੇ ਆਪ ਨੂੰ ਪੰਥਕ ਕਹਾਉਣ ਵਾਲੇ ਅਕਾਲੀ ਦਲ ਨੇ ਜੈਤੋ ਵਿੱਚ ਆਪਣੀ ਪਰੰਪਰਾ ਤੋੜ ਦਿੱਤੀ। …

Read More »

ਪੁਲਿਸ ਹੀ ਕਰ ਰਹੀ ‘ਚਿੱਟਾ’ ਸਪਲਾਈ! ਦੋ ਹੈੱਡ ਕਾਂਸਟੇਬਲਾਂ ਸਣੇ ਤਿੰਨ ਫੜੇ ਗਏ

ਪਟਿਆਲਾ: ਪੁਲਿਸ ਨੇ ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚ ਤਾਇਨਾਤ ਦੋ ਹੈੱਡ ਕਾਂਸਟੇਬਲਾਂ ਸਮੇਤ ਕੁੱਲ ਤਿੰਨ ਵਿਅਕਤੀਆਂ ਨੂੰ ਜੇਲ੍ਹ ਵਿੱਚ ਨਸ਼ਾ ਪਹੁੰਚਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਜੇਲ੍ਹ ਵਿੱਚ ਥੋੜ੍ਹੀ ਮਾਤਰਾ ਵਿੱਚ ਨਸ਼ਾ ਪਹੁੰਚਾਉਂਦੇ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਵਿਸ਼ਵ ਅਮਨ ਨਾਂ ਦੇ ਵਿਅਕਤੀ ਨੂੰ 50 ਗ੍ਰਾਮ ਹੈਰੋਇਨ …

Read More »

Wikileaks ਦੇ ਸਹਿ ਸੰਸਥਾਪਕ ਜੂਲੀਅਨ ਅਸਾਂਜ ਨੂੰ ਲੰਡਨ ਵਿਚ ਕੀਤਾ ਗ੍ਰਿਫ਼ਤਾਰ

ਵਿਕੀਲੀਕਸ ਦੇ ਸਹਿ-ਬਾਨੀ ਤੇ ਖੋਜੀ ਪੱਤਰਕਾਰ ਜੂਲੀਅਨ ਅਸਾਂਜ ਨੂੰ ਲੰਡਨ ਵਿਚ ਇਕਵਾਡੌਰ ਦੇ ਦੂਤਾਵਾਸ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਸਾਂਜ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸੱਤ ਸਾਲ ਪਹਿਲਾਂ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ ਸਨ ਅਤੇ ਉਹ ਆਪਣੇ ਨੂੰ ਸਵੀਡਨ ਹਵਾਲੇ ਕੀਤੇ ਜਾਣ ਦੇ ਡਰੋਂ ਇਕਵਾਡੌਰ ਦੇ ਦੂਤਾਵਾਸ ਵਿਚ ਰਹਿ …

Read More »

ਪੰਜਾਬ ਪੁਲਿਸ ਵੱਲੋਂ ਖਾਲਿਸਤਾਨੀ ਸਮਰਥਕ ਗ੍ਰਿਫਤਾਰ ਕਰਨ ਦਾ ਦਾਅਵਾ

ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਬੀਤੇ ਦਿਨ ਅਮਰੀਕ ਸਿੰਘ ਨਾਮੀ ਵਿਅਕਤੀ ਨੂੰ ਜਲੰਧਰ ਜਿਲੇ ਦੇ ਸ਼ਰੀਂਹ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ, ਪੁਲਿਸ ਦਾ ਦਾਅਵਾ ਹੈ ਕਿ ਅਮਰੀਕ ਸਿੰਘ ਦੇ ਖਾਲਿਸਤਾਨੀ ਖਾੜਕੂ ਜੱਥੇਬੰਦੀਆਂ ਨਾਲ ਸੰਬੰਧ ਸਨ, ਪੁਲਿਸ ਅਨੁਸਾਰ ਸਾਲ 2006 ਵਿੱਚ ਜਲੰਧਰ ਵਿੱਚ ਹੋਏ ਇੱਕ ਬੰਬ ਧਮਾਕੇ ਵਿੱਚ ਅਮਰੀਕ …

Read More »

ਦਰਬਾਰ ਸਾਹਿਬ ਦੀ ਪਵਿੱਤਰਤਾ ਅਤੇ ਸਿੱਖ ਸਿਧਾਂਤਾਂ ਦੀ ਰਾਖੀ ਸੁਹਿਰਦ ਹੋਣ ਦੀ ਲੋੜ

ਸਿੱਖਾਂ ਦੀ ਬਹੁਤਾਤ ਬਾਹਰੇ ਸੂਬਿਆਂ ਜਾ ਪੰਜਾਬ ਜਾ ਵਿਦੇਸ਼ਾਂ ਤੋਂ ਦਰਬਾਰ ਸਾਹਿਬ ਆਉਣ ਵਾਲਿਆ ਨੂੰ ਸ਼ਰਧਾਲੂ ਜਾ ਸੰਗਤ ਸਮਝਦੀ ਹੈ, ਅਤੇ ਵੇਖ ਕੇ ਖੁਸ਼ ਹੁੰਦੇ ਹਨ ਕਿ ਗ਼ੈਰ ਸਿੱਖ ਜਾ ਗ਼ੈਰ ਪੰਜਾਬੀ ਵੀ ਦਰਬਾਰ ਸਾਹਿਬ ਵਿੱਚ ਹਾਜ਼ਰੀ ਭਰ ਰਹੇ ਹਨ, ਪਰ ਜੇਕਰ ਡੁੰਘਾਈ ਵਿੱਚ ਜਾਇਆ ਜਾਵੇ ਤੇ ਸ਼ਰਧਾ ਭਾਵਨਾ ਨਾਲ …

Read More »

ਹਿੰਦੂਵਾਦੀ ਦੰਗਈਆਂ ਵੱਲੋਂ ਗੁਰਦੁਆਰਾ ਸਾਹਿਬ ਤੇ ਹਮਲਾ, ਇੱਕ ਸਿੱਖ ਦਾ ਕਤਲ, 10 ਜਖਮੀ

ਕੈਥਲ ਹਰਿਆਣਾ : ਭਾਰਤ ਦੇ ਸੂਬੇ ਹਰਿਆਣਾ ਵਿੱਚ ਗੁਰਦੁਆਰਾ ਸਾਹਿਬ ਦੀ ਜ਼ਮੀਨ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੈਥਲ ਜ਼ਿਲ੍ਹੇ ਪਿੰਡ ਬਦਸੂਹੀ ਵਿਚ ਹਿੰਦੂ ਦੰਗਾਕਾਰੀਆਂ ਵੱਲੋਂ ਸਿੱਖਾਂ ‘ਤੇ ਕੀਤਾ ਹਮਲੇ ਵਿਚ ਇੱਕ ਸਿੱਖ ਦੀ ਮੌਤ ਹੋ ਗਈ ਹੈ।ਹਿੰਦੂਆ ਵੱਲੋਂ ਬੇਰਹਿਮੀ ਨਾਲ ਕਤਲ ਕੀਤੇ ਸਿੱਖ ਦਾ ਨਾਮ ਸ਼ਮਸ਼ੇਰ ਸਿੰਘ ਦੱਸਿਆ ਜਾਂਦਾ …

Read More »

ਭਾਰਤ ਸਰਕਾਰ ਨੇ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ ਤੇ ਲਾਈ ਪਾਬੰਦੀ

ਕੇਂਦਰ ਸਰਕਾਰ ਨੇ ਕਸ਼ਮੀਰ ਦੀ ਅਜ਼ਾਦੀ ਪੱਖੀ ਜਥੇਬੰਦੀ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੰ.ਕ.ਲਿ.ਫ.) ’ਤੇ ਸ਼ੁੱਕਰਵਾਰ ਨੂੰ ਪਾਬੰਦੀ ਲਾ ਦਿੱਤੀ ਹੈ। ਸਰਕਾਰ ਨੇ ਯਾਸੀਨ ਮਲਿਕ ਦੀ ਅਗਵਾਈ ਵਾਲੀ ਇਸ ਜਥੇਬੰਦੀ ਉੱਤੇ ਕਸ਼ਮੀਰ ਵਾਦੀ ’ਚ ਵੱਖਵਾਦ ਨੂੰ ਉਤਸ਼ਾਹਿਤ ਕਰਨ ਦੇ ਦੋਸ਼ਾਂ ਤਹਿਤ ਪਾਬੰਦੀ ਲਾਈ ਗਈ ਹੈ।ਜੰ.ਕ.ਲਿ.ਫ. ਅਜਿਹੀ ਦੂਜੀ ਕਸ਼ਮੀਰੀ ਜਥੇਬੰਦੀ ਹੈ ਜਿਸ …

Read More »

ਪਤਨੀ ਦੇ ਸਟਡੀ ਵੀਜਾ ਤੇ ਕਨੇਡਾ ਜਾਣ ਤੋਂ ਦੁਖੀ ਪਤੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ- ਸਟੱਡੀ ਵੀਜ਼ਾ ‘ਤੇ ਪਤਨੀ ਦੇ ਕੈਨੇਡਾ ਜਾਣ ਦੀ ਗੱਲ ਤੋਂ ਦੁਖੀ ਪਤੀ ਨੇ ਸੋਮਵਾਰ ਨੂੰ ਘਰ ‘ਚ ਪੱਖੇ ਨਾਲ ਪਰਨੇ ਦੇ ਸਹਾਰੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ‘ਚ ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਮੰਗਲਵਾਰ ਨੂੰ ਲਾਸ਼ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਧਾਰਾ …

Read More »