Breaking News
Home / ਪੰਥਕ ਖਬਰਾਂ (page 15)

ਪੰਥਕ ਖਬਰਾਂ

ਸੰਨੀ ਦਿਉਲ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੀ ਸ਼ਿਕਾਇਤ

ਅੰਮ੍ਰਿਤਸਰ: ਹਮੇਸ਼ਾਂ ਵਿਵਾਦਾਂ ਤੋਂ ਦੂਰ ਰਹਿਣ ਵਾਲੇ ਅਦਾਕਾਰ ਸੰਨੀ ਦਿਓਲ ਨੂੰ ਸਿਆਸਤ ਵਿੱਚ ਪੈਰ ਧਰਦਿਆਂ ਹੀ ਵਿਵਾਦਾਂ ਨੇ ਘੇਰ ਲਿਆ ਹੈ। ਚੋਣ ਕਮਿਸ਼ਨ ਤੇ ਪੁਲਿਸ ਤੋਂ ਬਾਅਦ ਹੁਣ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਖ਼ਿਲਾਫ਼ ਅਕਾਲ ਤਖ਼ਤ ’ਤੇ ਵੀ ਸ਼ਿਕਾਇਤ ਪੁੱਜ ਗਈ ਹੈ। ਇਸ ਵਿੱਚ ਉਸ ਖ਼ਿਲਾਫ਼ …

Read More »

ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛੇ ਸਰੂਪ ਅਗਨ ਭੇਟ

ਝਬਾਲ, 7 ਮਈ- ਥਾਣਾ ਝਬਾਲ ਆਉਂਦੇ ਪਿੰਡ ਚੱਕ ਸਿਕੰਦਰ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛੇ ਸਰੂਪ ਅਤੇ ਦੋ ਸੈਂਚੀਆਂ ਅਗਨ ਭੇਟ ਹੋ ਗਈਆਂ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੁਰਨਾਮ ਸਿੰਘ ਮੁਤਾਬਿਕ, ਗੁਰਦੁਆਰਾ ਸਾਹਿਬ ਅੰਦਰ ਬਣੇ ਸੁੱਖ ਆਸਣ ‘ਚ ਨਾਲ …

Read More »

ਤਾਜ਼ਾ ਖੁਲਾਸਾ – ਸ਼੍ਰੋਮਣੀ ਕਮੇਟੀ ‘ਚ ਵੀ ਭਰਤੀ ਲਈ ਚੱਲ਼ਦੀ ਰਿਸ਼ਵਤ

ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਵਿੱਚ ਮੁਲਾਜ਼ਮ ਭਰਤੀ ਕਰਾਉਣ ਲਈ ਵੀ ਰਿਸ਼ਵਤ ਚੱਲਦੀ ਹੈ। ਇਹ ਖੁਲਾਸਾ ਲੋਕਾਂ ਦੀਆਂ ਧੜਾਧੜ ਆਈਆਂ ਸ਼ਿਕਾਇਤਾਂ ਮਗਰੋਂ ਹੋਆ ਹੈ। ਸ਼੍ਰੋਮਣੀ ਕਮੇਟੀ ਕੋਲ ਭੇਜੀਆਂ ਗਈਆਂ ਇਨ੍ਹਾਂ ਸ਼ਿਕਾਇਤਾਂ ਵਿੱਚ ਸ਼ਰੇਆਮ ਭਰਤੀ ਦੇ ਨਾਂ ਨਾਂ ’ਤੇ ਲੋਕਾਂ ਕੋਲੋਂ ਪੈਸੇ ਲੈਣ ਦੇ ਇਲਜ਼ਾਮ ਲਾਏ ਗਏ ਹਨ। ਸ਼੍ਰੋਮਣੀ ਕਮੇਟੀ …

Read More »

ਪੰਜਾਬ – ਝੂਠੇ ਮੁਕਾਬਲਿਆ ਦੌਰਾਨ ਗੁਆਚੀ ਜਵਾਨੀ ਅਤੇ ਰੁਲਦੇ ਬੁਢੇਪੇ ਨੂੰ ਉਭਾਰਦੀ ਕੈਨੇਡਾ ’ਚ ਲੱਗੀ ਪ੍ਰਦਰਸ਼ਨੀ

1980 ਅਤੇ 1990 ਦੇ ਦਹਾਕੇ ਦੌਰਾਨ ਭਾਰਤ ਦੇ ਉੱਤਰੀ-ਪੱਛਮੀ ਸੂਬੇ ਦੇ ਹਜ਼ਾਰਾਂ ਸਿੱਖਾਂ ਦੇ ਗਾਇਬ ਹੋ ਚੁੱਕੇ ਲੋਕਾਂ ਵੱਲ ਧਿਆਨ ਖਿੱਚਣ ਲਈ ਮਨੁੱਖੀ ਅਧਿਕਾਰਾਂ ਦੇ ਇੱਕ ਨਵੇਂ ਹਿੱਸੇ ਦੌਰਾਨ ਵੈਨਕੂਵਰ ਵਿਚ ਇਸ ਹਫਤੇ ਦੇ ਅੰਤ ਤੱਕ ਆਪਣਾ ਵਿਸ਼ਵ ਭਰ ਵਿਚ ਵਿਕਾਸ ਕਰ ਰਿਹਾ ਹੈ। ਇੱਥੇ ਇਕ ਪ੍ਰਦਰਸ਼ਨੀ (Lapata. And the …

Read More »

ਸ੍ਰੀ ਦਰਬਾਰ ਸਾਹਿਬ ਦਾ ਨਾਮ ਬਦਲਣ ਵਾਲੀ ਸ਼੍ਰੋਮਣੀ ਕਮੇਟੀ ਨੂੰ ਕਟਿਹਰੇ ਵਿੱਚ ਖੜਾ ਕਰਨ ਲਈ ਮੰਗ ਪੱਤਰ

ਅੰਮ੍ਰਿਤਸਰ-(ਜਸਬੀਰ ਸਿੰਘ ਪੱਟੀ)-ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ੍ਰ ਬਲਦੇਵ ਸਿੰਘ ਸਿਰਸਾ ਨੇ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ ਪੱਤਰ ਦੇ ਕੇ ਮੰਗ ਕੀਤੀ ਕਿ ਸ੍ਰੀ ਦਰਬਾਰ ਸਾਹਿਬ ਦੇ ਨਾਮ ਨੂੰ ਲੈ ਕੇ ਉਠੇ ਵਿਵਾਦ ਲਈ ਸ਼੍ਰੋਮਣੀ ਕਮੇਟੀ ਖੁਦ ਜਿੰਮੇਵਾਰ ਹੈ ਤੇ ਇਸ ਦੀ ਪੜਤਾਲ …

Read More »

ਭਾਈ ਰਾਜੋਆਣਾ ਵਲੋਂ ਅਕਾਲੀ – ਭਾਜਪਾ ਦੇ ਹੱਕ ‘ਚ ਭੁਗਤਣ ਦੀ ਅਪੀਲ

ਬੇਅੰਤ ਸਿੰਘ ਕਤਲ ਕਾਂਡ ‘ਚ ਸਜ਼ਾ ਜ਼ਾਬਤਾ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਇਕ ਚਿੱਠੀ ਰਾਹੀਂ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਹੱਕ ‘ਚ ਭੁਗਤਣ ਦੀ ਅਪੀਲ ਕਰਦਿਆਂ ਕਾਂਗਰਸ ਪਾਰਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲਾ ਕਰਨ ਅਤੇ ਸਿੱਖਾਂ ਦੀ ਕਾਤਲ ਗਰਦਾਨਦਿਆਂ ਦੂਰ ਰਹਿਣ ਦੀ ਗੱਲ ਆਖੀ …

Read More »

ਗੁਰੂ ਗੋਬਿੰਦ ਸਿੰਘ ਜੀ ਦੀ ਤੁਲਨਾ ਰਾਮ ਰਹੀਮ ਨਾਲ ਕਰਨ ਵਾਲੇ ਨੇ ਮੰਗੀ ਮੁਆਫ਼ੀ

ਗੁਰੂ ਗੋਬਿੰਦ ਸਿੰਘ ਜੀ ਦੀ ਤੁਲਨਾ ਰਾਮ ਰਹੀਮ ਨਾਲ ਕਰਨ ਵਾਲੇ ਹਰਿਆਣਾ ਦੇ ਸਾਬਕਾ ਵਿਧਾਇਕ ਨੇ ਮੰਗੀ ਮੁਆਫ਼ੀ ਅੰਮ੍ਰਿਤਸਰ, 5 ਮਈ- ਪਿਛਲੇ ਦਿਨੀਂ ਹਰਿਆਣਾ ਦੇ ਸਾਬਕਾ ਵਿਧਾਇਕ ਅਤੇ ਜਨਤਾ ਪਾਰਟੀ ਹਰਿਆਣਾ ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤੁਲਨਾ ਡੇਰਾ ਮੁਖੀ ਰਾਮ ਰਹੀਮ ਨਾਲ ਕਰਕੇ …

Read More »

ਗੁਰਦੁਆਰਾ ਸਾਹਿਬ ਵਿਚ ਅਸ਼ਲੀਲ ਗੀਤਾਂ ਤੇ ਨਾਚ

ਸਿੱਖ ਮਰਿਯਾਦਾ ਦਾ ਘਾਣ- ਗੁਰਦੁਆਰਾ ਸਾਹਿਬ ਵਿਚ ਕਰਾਇਆ ਜਾਗਰਣ RSS ਦੀ ਗੁਰਦੁਆਰਾ ਸਾਹਿਬਾਨ ਵਿੱਚ ਸਿਧੀ ਦਖਲਅੰਦਾਜ਼ੀ: ਦਿੱਲੀ ਦੇ ਲਾਗੇ ਸਾਹਿਬਾਬਾਦ ਵਿਚ ਜਨਕ ਪੁਰੀ ਇਲਾਕੇ ਦੇ ਗੁਰਦੁਆਰਾ ਸਾਹਿਬ ਵਿਚ ਮਰਯਾਦਾ ਨੂੰ ਛਿੱਕੇ ਟੰਗ ਕੇ ਹਿੰਦੂਆਂ ਵਲੋਂ ਜਾਗਰਣ ਕਰਵਾਇਆ ਗਿਆ। ਜਿਸ ਦੌਰਾਨ ਜਾਗਰਣ ਮਨਾ ਰਹੇ ਹਿੰਦੂਆ ਵਲੋਂ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ …

Read More »

ਸਿੱਖ ਜਰਨੈਲ ਹਰੀ ਸਿੰਘ ਨਲੂਆ ਦੀ ਦਸਤਾਰ ’ਚ ਸਜੇ ਗਹਿਣੇ ਦੀ ਨਿਲਾਮੀ ਹੋਈ

ਲੰਡਨ, 2 ਮਈ- ਸਿੱਖ ਜਰਨੈਲ ਹਰੀ ਸਿੰਘ ਨਲੂਆ ਦੀ ਦਸਤਾਰ ’ਚ ਸਜਿਆ ਰਤਨਾਂ ਵਾਲਾ ਗਹਿਣਾ, ਜਿਸ ਨੂੰ ਸਰਪੇਚ ਵੀ ਆਖਦੇ ਹਨ, ਲੰਡਨ ਦੇ ਸੋਥਬੀਜ਼ ਨਿਲਾਮ ਘਰ ਵੱਲੋਂ ਵਿਉਂਤੀ ਬੋਲੀ ਦੌਰਾਨ ਵੱਡੀ ਕੀਮਤ ’ਤੇ ਵਿਕਿਆ। ਨਿਲਾਮ ਘਰ ਵੱਲੋਂ ਕਈ ਹੋਰ ਬੇਸ਼ਕੀਮਤੀ ਵਸਤਾਂ ਦੀ ਬੋਲੀ ਵੀ ਲਾਈ ਗਈ। ਦਸਤਾਰ ’ਚ ਮੀਨਾਕਾਰੀ ਵਾਲਾ …

Read More »

ਕੀ ਕਹੀਏ ਹੁਣ..ਹੁਣ ਤਾਂ ਇਨ੍ਹਾਂ ਨੂੰ ਲਾਹਣਤਾਂ ਪਾਉਣ ਨੂੰ ਵੀ ਦਿਲ ਨਹੀਂ ਕਰਦਾ

ਹੁਣ ਇੱਕ ਹੋਰ ਵੀਡੀਉ ਵਾਇਰਲ ਹੋ ਰਹੀ ਹੈ ਜਿਸ ਵਿਚ ਲੜਕੀ ਨੇ ਨੱਚ ਕੇ ਟਿੱਕ ਟਾਕ ਤੇ ਵੀਡੀਉ ਬਣਾਇਆ ਹੈ। ਕੁਝ ਕੁ ਦਿਨ ਪਹਿਲਾਂ 2 ਨੌਜੁਆਨ ਗ੍ਰਿਫਤਾਰ ਕੀਤੇ ਗਏ ਹਨ। ਟਿੱਕ-ਟਾਕ ਅਤੇ ਹੋਰ ਸੋਸ਼ਲ ਮੀਡੀਆਂ ਐਪਲੀਕੇਸ਼ਨਾਂ ਨੇ ਲੋਕਾਂ ਦੇ ਦਿਮਾਗਾਂ ਨੂੰ ਇਸ ਹੱਦ ਤੱਕ ਖਰਾਬ ਕਰ ਦਿੱਤਾ ਹੈ ਕਿ ਉਹ …

Read More »