Breaking News
Home / ਪੰਜਾਬ (page 65)

ਪੰਜਾਬ

ਬਾਦਲਕਿਆਂ ਤੇ ਭਾਜਪਾ ਵਿਚ ਤਲਖੀ ਵਧੀ, ਹੁਣ ਗਲ ਪੰਜਾਬ ਤੱਕ ਪੁੱਜੀ

ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਬੀਜੇਪੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਤਲਖੀ ਵੇਖਣ ਨੂੰ ਮਿਲ ਰਹੀ ਹੈ। ਅਕਾਲੀ ਵਿਧਾਇਕ ਬਲਕੌਰ ਸਿੰਘ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਇਨੈਲੋ ਨਾਲ ਮਿਲ ਕੇ ਚੋਣ ਲੜ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਲਾਂਵਾਲੀ ਸੀਟ ਤੋਂ …

Read More »

ਮਾਮਲਾ ਭੜਕਾਊ ਗੀਤਾਂ ਦਾ- ਪੰਜਾਬੀ ਗਾਇਕ ਪ੍ਰਮੀਸ਼ ਤੇ ਸੁਨੰਦਾ ਸ਼ਰਮਾ ਕਸੂਤੇ ਫਸੇ

ਚੰਡੀਗੜ੍ਹ: ਸਟੇਜ ਸ਼ੋਅ ‘ਚ ਨੌਜਵਾਨਾਂ ਨੂੰ ਭੜਕਾਉਣ ਤੇ ਸੱਭਿਆਚਾਰ ਖਿਲਾਫ ਜਾ ਕੇ ਗਾਣੇ ਗਾਉਣ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੋਕ ਲਾਈ ਹੋਈ ਹੈ। ਇਸ ਦੇ ਬਾਵਜੂਦ ਸ਼ਨੀਵਾਰ ਰਾਤ ਜ਼ੀਰਕਪੁਰ ‘ਚ ਚੰਡੀਗੜ੍ਹ-ਅੰਬਾਲਾ ਰੋਡ ‘ਤੇ ਕਮਰਸ਼ੀਅਲ ਪ੍ਰੋਜੈਕਟ ਦੇ ਪ੍ਰਬੰਧਕਾਂ ਵੱਲੋਂ ਕਰਵਾਏ ਸਮਾਗਮ ‘ਚ ਸਿੰਗਰ ਪਰਮੀਸ਼ ਵਰਮਾ ਤੇ ਸੁਨੰਦਾ ਸ਼ਰਮਾ ਨੇ ਅਜਿਹੇ …

Read More »

ਅਕਾਲੀ ਦਲ ਸਾਡੇ ਅੱਗੇ-ਪਿੱਛੇ ਫਿਰਦਾ ਰਿਹਾ ਪਰ ਅਸੀਂ ਚੋਣ ਸਮਝੌਤਾ ਨਹੀਂ ਕੀਤਾ: ਖੱਟਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਨੂੰ ਐੱਸਵਾਈਐੱਲ ਦਾ ਪਾਣੀ ਦਿਵਾਉਣ ’ਚ ਮਦਦ ਕਰੇ ਤਾਂ ਉਹ ਦੋ-ਤਿੰਨ ਸੀਟਾਂ ਉਨ੍ਹਾਂ ਨੂੰ ਵੈਸੇ ਹੀ ਦੇ ਦੇਣਗੇ। ਭਾਜਪਾ ਉਮੀਦਵਾਰ ਬਲਕੌਰ ਸਿੰਘ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ,‘‘ਅਕਾਲੀ ਦਲ ਸਮਝੌਤੇ ਲਈ …

Read More »

ਪਰਾਲੀ ਸਾੜਨ ‘ਤੇ ਠੇਕੇ ਉੱਤੇ ਜ਼ਮੀਨ ਦੇਣ ਵਾਲੇ ਮਾਲਕਾਂ ਖ਼ਿਲਾਫ਼ ਵੀ ਹੋਵੇਗੀ ਕਾਰਵਾਈ

ਚਾਹੇ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ ਪਰ ਭਵਾਨੀਗੜ੍ਹ ਦੇ ਪਿੰਡ ਘਰਾਚੋ ਦੇ ਕਿਸਾਨ ਪਰਾਲੀ ਸਾੜਨ ਤੇ ਬਜ਼ਿਦ ਹਨ। ਇਸ ਨੂੰ ਲੈ ਕੇ ਬਕਾਇਦਾ ਕਿਸਾਨ ਜਥੇਬੰਦੀਆਂ ਨੇ ਇੱਕ ਮਤਾ ਵੀ ਪਾਸ ਕੀਤਾ ਹੈ। ਇੱਥੇ ਹੀ ਬਸ ਨਹੀਂ ਕਿਸਾਨਾਂ ਨੇ ਸਰਕਾਰੀ ਅਫਸਰਾਂ ਨੂੰ ਵੀ …

Read More »

ਪਰਾਲ਼ੀ ਸਾੜੀ ਤਾਂ ਬਾਹਰਲੇ ਤੇ ਸ਼ਹਿਰੀਏ ਹੋਣਗੇ ਜ਼ੁੰਮੇਵਾਰ

ਪੰਜਾਬ ਸਰਕਾਰ ਨੇ ਠੇਕੇ ‘ਤੇ ਜ਼ਮੀਨ ਦੇਣ ਵਾਲੇ ਜ਼ਮੀਨ ਮਾਲਕਾਂ ਨੂੰ ਆਖਿਆ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਸਾੜਨ ਦੀ ਕੋਈ ਵੀ ਘਟਨਾ ਨਾ ਵਾਪਰਨ ਦੇਣ ਨੂੰ ਯਕੀਨੀ ਬਣਾਉਣ। ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਪੰਜਾਬ ਵਿੱਚ ਖੇਤੀਬਾੜੀ ਜ਼ਮੀਨ ਦਾ ਲਗਪਗ 25 ਫੀਸਦੀ ਰਕਬਾ ਐਨ.ਆਰ.ਆਈ. ਪੰਜਾਬੀਆਂ ਜਾਂ ਸ਼ਹਿਰੀ …

Read More »

ਜ਼ੀਰਕਪੁਰ ‘ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ

ਜ਼ੀਰਕਪੁਰ,13 ਅਕਤੂਬਰ – ਜ਼ੀਰਕਪੁਰ-ਅੰਬਾਲਾ ਸੜਕ ‘ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ ਤੇ ਅਦਾਕਾਰਾਂ ਦਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ, ਜਿਸ ‘ਚ ਲੰਘੇ ਕੱਲ੍ਹ ਸ਼ਾਮ ਪਰਮੀਸ਼ ਵਰਮਾ ਤੇ ਸੁਨੰਦਾ ਸ਼ਰਮਾ ਨੇ ਪ੍ਰੋਗਰਾਮ ਪੇਸ਼ ਕੀਤਾ। ਅੱਜ ਗੁਰਦਾਸ ਮਾਨ, ਗੁਰਨਾਮ ਭੁੱਲਰ ਤੇ ਜੈਨੀ ਜੌਹਲ ਦਾ ਸ਼ੋਅ ਹੋਣਾ …

Read More »

ਹਿੰਦੀ ਲੇਖਕਾਂ ਨੇ ਦਿੱਤੀ ਪੰਜਾਬੀ ਨੂੰ ਧਮਕੀ: ‘ਦੋ ਸਾਲ ਰੁਕੋ ਫੇਰ ਦਸਾਂਗੇ ਕਿ ਹਿੰਦੀ ਕੀ ਹੈ’

ਹਿੰਦੀ ਭਾਸ਼ਾ ਵਿਕਾਸ ਦੇ ਨਾਂ ਉੱਤੇ ਪੰਜਾਬੀ ਭਾਸ਼ਾ ਦਾ ਨਿਰਾਦਰ ਕਿਉਂ ? ਭਾਸ਼ਾ ਵਿਭਾਗ ਪੰਜਾਬ ਵੱਲੋਂ 13 ਸਤੰਬਰ 2019 ਨੂੰ ਹਿੰਦੀ ਭਾਸ਼ਾ ਦਿਵਸ ਬਾਰੇ ਸਮਾਗਮ ਕੀਤਾ ਗਿਆ। ਜਿਸਦੀ ਪ੍ਰਧਾਨਗੀ ਡਾ. ਹੁਕਮ ਚੰਦ ਰਾਜਪਾਲ ਨੇ ਕੀਤੀ। ਉਨ੍ਹਾਂ ਦੇ ਨਾਲ ਡਾ. ਰਤਨ ਸਿੰਘ ਜੱਗੀ, ਕਰਮਜੀਤ ਕੌਰ ਡਾਇਰੈਕਟਰ ਭਾਸ਼ਾ ਵਿਭਾਗ, ਡਾ. ਸਹਿਗਲ ਅਤੇ …

Read More »

ਫਿਲਮ ਦੇ ਪੋਸਟਰ ‘ਤੇ ਹਰਿਮੰਦਰ ਸਾਹਿਬ ਦੀ ਤਸਵੀਰ ਲਾਉਣ ’ਤੇ ਪ੍ਰੋਡਿਊਸਰ ਨੇ ਮੰਗੀ ਮੁਆਫ਼ੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਿਲਮ ‘ਇਸ਼ਕ ਮਾਈ ਰਿਲੀਜਨ’ ਦੇ ਪੋਸਟਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾਉਣ ’ਤੇ ਇਤਰਾਜ਼ ਪ੍ਰਗਟ ਕਰਨ ਪਿੱਛੋਂ ਫਿਲਮ ਦੇ ਪ੍ਰੋਡਿਊਸਰ ਗੁਰਦੀਪ ਸਿੰਘ ਢਿੱਲੋਂ ਨੇ ਸਿੱਖ ਜਗਤ ਤੋਂ ਮੁਆਫ਼ੀ ਮੰਗ ਲਈ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਫਿਲਮ ਇਸ਼ਕ ਮਾਈ ਰਿਲੀਜਨ ਦੇ ਪੋਸਟਰ …

Read More »

ਬੇਅਦਬੀ ਮਾਮਲਾ – ਸ਼ਰੇਆਮ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਦੀ ਕੋਸ਼ਿਸ਼

ਪਿਛਲੇ ਸਾਲ ਇਨ੍ਹੀਂ ਦਿਨੀਂ ਪੰਜਾਬ ਵਿਧਾਨ ਸਭਾ ‘ਚ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਾਂਗਰਸੀ ਮੰਤਰੀਆਂ ਨੇ ਬੜੇ ਲੱਛੇਦਾਰ ਭਾਸ਼ਣ ਕੀਤੇ ਸਨ ਤਾਂ ਕਿ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਵਿਸਾਰ ਚੁੱਕੇ ਕੈਪਟਨ ਅਮਰਿੰਦਰ ਸਿੰਘ ‘ਤੇ ਕੁਝ ਦਬਾਅ ਬਣਾਇਆ ਜਾ ਸਕੇ। ਪਰ ਹੋਇਆ ਉਲਟ…… ਇੱਕ-ਇੱਕ ਕਰਕੇ ਪਹਿਲਾਂ ਫੜੇ ਹੋਏ …

Read More »

ਅਮਰੀਕਾ ’ਚ ਸੈਰ ਕਰਦੇ ਬਜ਼ੁਰਗ ਸਿੱਖ ਦੀ ਚਾਕੂ ਮਾਰ ਕੇ ਹੱਤਿਆ

ਅਮਰੀਕਾ ਦੇ ਕੈਲੀਫੋਰਨੀਆ ਵਿਚ 64 ਸਾਲਾ ਬਜ਼ੁਰਗ ਪਰਮਜੀਤ ਸਿੰਘ ਦੀ ਅਣਪਛਾਤੇ ਵਿਅਕਤੀ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਪਰਮਜੀਤ ਸਿੰਘ ਉਪਰ ਰਾਤ 9 ਵਜੇ ਟਰੇਸੀ (Tracy) ਦੇ ਗ੍ਰੇਚੇਨ ਟੈਲੀ ਪਾਰਕ ਵਿਚ ਹਮਲਾ ਕੀਤਾ ਗਿਆ। ਏਬੀਸੀ ਨਿਊਜ਼ ਨੇ ਦੱਸਿਆ ਕਿ ਜ਼ਿਆਦਾ ਸੱਟ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਟਰੇਸੀ …

Read More »