Breaking News
Home / ਅੰਤਰ ਰਾਸ਼ਟਰੀ (page 39)

ਅੰਤਰ ਰਾਸ਼ਟਰੀ

ਪੁੱਠੀ ਕਰਤੂਤ ਕਰਕੇ ਪੰਜਾਬੀ ਕੁੜੀ ਏਅਰਪੋਰਟ ਤੇ ਗ੍ਰਿਫਤਾਰ

ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ‘ਤੇ ਕੈਨੇਡਾ ਦੇ ਜਾਅਲੀ ਵੀਜ਼ੇ ਤੇ ਆਈ ਕਿਰਨਦੀਪ ਕੌਰ ਵਾਸੀ ਦਬੁਰਜੀ ਨੂੰ ਜਾਂਚ ਦੌਰਾਨ ਗ੍ਰਿਫਤਾਰ ਕਰ ਲਿਆ ਗਿਆ। ਇਮੀਗ੍ਰੇਸ਼ਨ ਅਧਿਕਾਰੀ ਨਿਰਮਲ ਵਾਸੂਦੇਵ ਨੇ ਜਦੋਂ ਉਕਤ ਲੜਕੀ ਤੋਂ ਪੁੱਛਗਿੱਛ ਕੀਤੀ ਤਾਂ ਜਾਂਚ ਦੌਰਾਨ ਕੈਨੇਡਾ ਦਾ ਵੀਜ਼ਾ ਜਾਅਲੀ ਪਾਇਆ ਗਿਆ। ਇਸ ਦੌਰਾਨ ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਲੜਕੀ ਦਾ ਪਾਸਪੋਰਟ …

Read More »

ਸੂਡਾਨ ਦੀ ਫੈਕਟਰੀ ਵਿੱਚ ਧਮਾਕਾ, 20 ਤੋਂ ਵੱਧ ਮੌਤਾਂ, ਮਰਨ ਵਾਲਿਆਂ ’ਚ ਭਾਰਤੀ ਵੀ

ਸੂਡਾਨ ਦੀ ਰਾਜਧਾਨੀ ਖਾਰਤੂਮ ਵਿੱਚ ਇੱਕ ਸੈਰੇਮਿਕ ਫ਼ੈਕਟਰੀ ਵਿੱਚ ਹੋਏ ਐੱਲਪੀਜੀ ਸਿਲੇਂਡਰ ਬਲਾਸਟ ਵਿੱਚ ਘੱਟੋ-ਘੱਟ 130 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।ਇਸ ਫ਼ੈਕਟਰੀ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਕੰਮ ਕਰਦੇ ਹਨ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ ਪਰ ਅਜੇ ਇਹ ਪਤਾ ਨਹੀਂ ਲਗ ਸਕਿਆ …

Read More »

ਹਿੰਦੂਜਾ ਭਰਾਵਾਂ ਸਮੇਤ 6 ਅਮੀਰਾਂ ਕੋਲ ਹੈ 1.30 ਕਰੋੜ ਗਰੀਬ ਬਰਤਾਨਵੀਆਂ ਜਿੰਨੀ ਦੌਲਤ

ਲੰਡਨ, 3 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨਵੀ ਸਮਾਜ ਵਿਚ ਬਰਾਬਰਤਾ ‘ਚ ਫਰਕ ਬਾਰੇ ਕੀਤੇ ਗਏ ਇਕ ਅਧਿਐਨ ਰਾਹੀਂ ਸਾਹਮਣੇ ਆਇਆ ਹੈ ਕਿ ਬਰਤਾਨੀਆਂ ਦੇ 6 ਅਮੀਰਾਂ ਦੀ ਦੌਲਤ ਇਕ ਕਰੋੜ 30 ਲੱਖ ਬਰਤਾਨਵੀਂ ਨਾਗਰਿਕਾਂ ਦੀ ਦੌਲਤ ਦੇ ਬਰਾਬਰ ਹੈ | ਇਨ੍ਹਾਂ ਅਮੀਰਾਂ ਦੀ ਕੁੱਲ ਸੰਪਤੀ 39.4 ਬਿਲੀਅਨ ਪੌਾਡ (29 …

Read More »

ਬੱਚੀ ਨਾਲ ਹੱਥ ਨਾ ਮਿਲਾ ਸਕੇ ਕਰਾਊਨ ਪ੍ਰਿੰਸ, ਫਿਰ ਅਚਾਨਕ ਉਸ ਦੇ ਘਰ ਪੁੱਜੇ

ਅੱਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨਾਲ ਹੱਥ ਮਿਲਾਉਣ ਵਿਚ ਅਸਫਲ ਰਹਿਣ ਵਾਲੀ ਮਾਸੂਮ ਲੜਕੀ ਦੀਆਂ ਖੁਸ਼ੀਆਂ ਦਾ ਉਸ ਵਕਤ ਠਿਕਾਣਾ ਨਹੀਂ ਰਿਹਾ, ਜਦੋਂ ਖ਼ੁਦ ਪ੍ਰਿੰਸ ਉਸ ਦੇ ਘਰ ਪਹੁੰਚ ਗਏ। ਲੜਕੀ ਦੇ ਘਰ ਜਾ ਕੇ ਪ੍ਰਿੰਸ ਨਾ ਸਿਰਫ਼ ਉਸ ਨੂੰ ਮਿਲੇ ਬਲਕਿ ਉਸ ਦੇ …

Read More »

ਜਾਣੋ ਕਨੇਡਾ ਨੇ ਕਿਸ ਇੰਮੀਗ੍ਰੇਸ਼ਨ ਸਲਾਹਕਾਰ ਦਾ ਲਾਇਸੈਂਸ ਕੈਂਸਲ ਕੀਤਾ

ਇਸ ਖ਼ਬਰ ਮੁਤਾਬਕ ਵਿਦੇਸ਼ੀ ਕਾਮਿਆਂ ਵੱਲੋਂ ਮਿਲੀਆਂ ਅਨੇਕਾਂ ਸ਼ਿਕਾਇਤਾਂ ਅਤੇ ਕੁਝ ਲੋਕਾਂ ਵੱਲੋਂ ਇਕੱਠੇ ਹੋ ਕੇ ਮੁਕੱਦਮਾ ਕਰਨ ਤੋਂ ਬਾਅਦ ਸਰੀ ਦੇ ਨਾਮਵਰ ਇੰਮੀਗਰੇਸ਼ਨ ਸਲਾਹਕਾਰ ਕੁਲਦੀਪ ਬਾਂਸਲ ਦਾ ਇਮੀਗਰੇਸ਼ਨ ਸਲਾਹਕਾਰ ਹੋਣ ਦਾ ਲਾਇਸੰਸ ਅਗਸਤ ਮਹੀਨੇ ਮੁਅੱਤਲ ਕਰ ਦਿੱਤਾ ਗਿਆ ਸੀ। ਬਾਂਸਲ ਨੇ ਇਮੀਗਰੇਸ਼ਨ ਸਲਾਹਕਾਰਾਂ ਉਪਰ ਨਿਗਰਾਨੀ ਰੱਖਣ ਵਾਲੀ ਇਸ ਸੰਸਥਾ …

Read More »

ਨਿਊਜ਼ੀਲੈਂਡ ਪੁਲਿਸ ‘ਚ ਮਨਪ੍ਰੀਤ ਸਿੰਘ ਤੇ ਰੁਪਿੰਦਰਜੀਤ ਕੌਰ ਭਰਤੀ

ਔਕਲੈਂਡ 28 ਨਵੰਬਰ (ਹਰਜਿੰਦਰ ਸਿੰਘ ਬਸਿਆਲਾ)-ਦੋ ਸਾਲ ਪਹਿਲਾਂ ਸਰਕਾਰ ਨੇ ਨਿਊਜ਼ੀਲੈਂਡ ਪੁਲਿਸ ਦੇ ਵਿਚ 1800 ਹੋਰ ਪੁਲਿਸ ਅਫਸਰ ਭਰਤੀ ਕਰਨ ਦਾ ਟੀਚਾ ਰੱਖਿਆ ਸੀ ਜੋ ਪਿਛਲੇ ਦਿਨੀਂ ਪੂਰਾ ਹੋ ਗਿਆ। ਇਸ ਵਾਰ ਵਿੰਗ 332 ਦੀ ਗ੍ਰੈਜੂਏਸ਼ਨ ਜੋ ਵਲਿੰਗਟਨ ਪੁਲਿਸ ਸਕੂਲ ਦੇ ਵਿਚ ਸੰਪਨ ਹੋਈ ਦੇ ਵਿਚ ਇਕ ਪੰਜਾਬੀ ਨੌਜਵਾਨ ਮਨਪ੍ਰੀਤ …

Read More »

ਲਾਹੌਰ ਯੂਨੀਵਰਸਿਟੀ ‘ਚ ਗੁਰੂ ਨਾਨਕ ਸਾਹਬ ਦੇ ਨਾਮ ‘ਤੇ ਚੇਅਰ

ਸਿੱਖ ਧਰਮ ਦੇ ਮੋਢੀ ਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚੀ-ਸੁੱਚੀ ਕਿਰਤ ਕਰਨ ਤੇ ਵੰਡ ਛੱਕਣ ਦੇ ਸਿਧਾਂਤ ਤੇ ਪਹਿਰਾ ਦੇਣ ਵਾਲੇ ਅੰਤਰਰਾਸ਼ਟਰੀ ਪੱਧਰ ਦੇ ਸਮਾਜ ਸੇਵਕ ਤੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ.ਸਿੰਘ ਓਬਰਾਏ ਨੇ ਗੁਰੂ ਸਾਹਿਬ ਦੇ …

Read More »

ਅਮਰੀਕਾ: ਫੇਕ ਯੂਨੀਵਰਸਿਟੀ ਸਟਿੰਗ ਆਪ੍ਰੇਸ਼ਨ ਦੌਰਾਨ ਹੁਣ ਤੱਕ 250 ਭਾਰਤੀ ਵਿਦਿਆਰਥੀ ਗ੍ਰਿਫਤਾਰ

ਅਮਰੀਕਾ ਵਿਚ ਇਮੀਗ੍ਰੇਸ਼ਨ ਵਿਭਾਗ ਵਲੋਂ ਫੇਕ ਯੂਨੀਵਰਸਿਟੀਆਂ ਦੇ ਖਿਲਾਫ ਚਲਾਏ ਗਏ ਸਟਿੰਗ ਆਪ੍ਰੇਸ਼ਨ ਦੌਰਾਨ 250 ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਭਾਰਤੀ ਮੂਲ ਦੇ ਦੱਸੇ ਜਾ ਰਹੇ ਹਨ। ਇਸ ਦੀ ਜਾਣਕਾਰੀ ਸਥਾਨਕ ਮੀਡੀਆ ਵਲੋਂ ਦਿੱਤੀ ਗਈ ਹੈ। ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਹਾਲ ਦੇ ਮਹੀਨਿਆਂ …

Read More »

ਫਰਾਂਸ ਦੇ ਕਿਸਾਨਾਂ ਦਾ ਵੀ ਪੰਜਾਬ ਵਰਗਾ ਹਾਲ

ਫਰਾਂਸ ਦੇ ਕਿਸਾਨਾਂ ਨੇ ਪੈਰਿਸ ਦੀ ਮੁੱਖ ਸੜਕ ‘ਤੇ ਟਰੈਕਟਰਾਂ ਨਾਲ ਰਾਹ ਬੰਦ ਕਰ ਦਿੱਤਾ। ਤਕਰਬੀਨ ਇੱਕ ਹਜ਼ਾਰ ਟਰੈਕਟਰ ਉੱਤਰ ਅਤੇ ਦੱਖਣ ਤੋਂ ਪੂਰੇ ਸ਼ਹਿਰ ਵਿਚ ਉਤਰ ਗਏ।ਖ਼ਬਰ ਏਜੰਸੀ ਰਾਇਟਰਜ਼ ਮੁਤਾਬਕ ਕਈ ਵਾਰੀ ਤਾਂ ਉਨ੍ਹਾਂ ਨੇ ਮੋਟਰਵੇ ਅਤੇ ਅੰਦਰੂਨੀ ਰਿੰਗ-ਰੋਡ ਨੂੰ ਵੀ ਬਲਾਕ ਕਰ ਦਿੱਤਾ।ਕਿਸਾਨਾਂ ਨੇ ਸਿਟੀ ਸੈਂਟਰ ਵਿਚ ‘ਸ਼ਾਜ਼ੇਲੀਜ਼ੇ …

Read More »

ਹਾਂਗਕਾਂਗ ਸਰਕਾਰ ਖਿਲਾਫ ਵਿਰੋਧ ਨੂੰ ਟਰੰਪ ਦਾ ਸਮਰਥਨ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਂਗਕਾਂਗ ਵਿੱਚ ਚੀਨੀ ਪ੍ਰਭਾਵ ਵਾਲੀ ਸਰਕਾਰ ਖਿਲਾਫ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਸਮਰਥਨ ਸਬੰਧੀ ਅਮਰੀਕੀ ਕਾਂਗਰਸ ਵੱਲੋਂ ਪਾਸ ਕੀਤੇ ਗਏ ਕਾਨੂੰਨ ‘ਤੇ ਦਸਤਖਤ ਕਰ ਦਿੱਤੇ ਹਨ ਜਿਸ ਦੇ ਜਵਾਬ ਵਿੱਚ ਚੀਨ ਨੇ ਅਮਰੀਕਾ ਨੂੰ ਮੋੜਵਾਂ ਸਖਤ ਜਵਾਬ ਦੇਣ ਦੀ ਗੱਲ ਕਹੀ ਹੈ। ਜ਼ਿਕਰਯੋਗ …

Read More »