Breaking News
Home / ਅੰਤਰ ਰਾਸ਼ਟਰੀ / ਲਾਹੌਰ ‘ਚ ਦਰਗਾਹ ਦੇ ਬਾਹਰ ਧਮਾਕਾ

ਲਾਹੌਰ ‘ਚ ਦਰਗਾਹ ਦੇ ਬਾਹਰ ਧਮਾਕਾ

ਪਾਕਿਸਤਾਨ ਦੇ ਲਾਹੌਰ ਸ਼ਹਿਰ ‘ਚ ਸਥਿਤ ਦਾਤਾ ਦਰਬਾਰ ਦੇ ਬਾਹਰ ਅੱਜ ਸਵੇਰੇ ਧਮਾਕਾ ਹੋਇਆ ਹੈ। ਇਸ ਧਮਾਕੇ ‘ਚ ਤਿੰਨ ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ ਹੈ। ਉੱਥੇ ਹੀ ਇਸ ਦੌਰਾਨ 18 ਲੋਕ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।

ਪਾਕਿਸਤਾਨ ਦੇ ਲਾਹੌਰ ਵਿੱਚ ਧਾਰਮਿਕ ਸਥਾਨ ਦਾਤਾ ਦਰਬਾਰ ਦੇ ਬਾਹਰ ਧਮਾਕਾ ਹੋਇਆ ਹੈ।

ਸ਼ਹਿਰ ਦੇ ਪੁਲਿਸ ਪ੍ਰਮੁੱਖ ਗਜਨਫਰ ਅਲੀ ਨੇ ਦੱਸਿਆ ਕਿ ਪੁਲਿਸ ਅਧਿਕਾਰੀ ਬੁੱਧਵਾਰ ਨੂੰ ਦਾਤਾ ਦਰਬਾਰ ਦੇ ਬਾਹਰ ਹੋਏ ਧਮਾਕੇ ਦਾ ਟੀਚਾ ਸਨ। ਉਨ੍ਹਾਂ ਦੱਸਿਆ ਦਿ ਜਦੋਂ ਧਮਾਕਾ ਹੋਇਆ ਤਾਂ ਸੈਂਕੜੇ ਸ਼ਰਧਾਲੂ ਦਾਤਾ ਦਰਬਾਰ ਅੰਦਰ ਅਤੇ ਬਾਹਰ ਸਨ।ਕੁੱਝ ਟੀਵੀ ਫੁਟੇਜ ਵਿੱਚ ਇੱਕ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਪੁਲਿਸ ਵਾਹਨ ਵਿਖਾਇਆ ਗਿਆ ਹੈ। ਅਧਿਕਾਰੀਆਂ ਨੇ ਇਸ ਵਾਹਨ ਨੂੰ ਨਿਸ਼ਾਨਾ ਦੱਸਿਆ ਹੈ।
ਦੱਸਣਯੋਗ ਹੈ ਕਿ ਲਾਹੌਰ ਪੂਰਬੀ ਪੰਜਾਬ ਪ੍ਰਾਂਤ ਦੀ ਰਾਜਧਾਨੀ ਹੈ।

CopyAMP code

Check Also

ਕੈਨੇਡਾ ‘ਚ ਇੰਝ ਟੁੱਟਦੀ ਹੈ ਬੇਰੀ

-ਗੁਰਪ੍ਰੀਤ ਸਿੰਘ ਸਹੋਤਾ/ ਸਰੀ/ੜ੍ਹਦੀ ਕਲਾ ਬਿਊਰੋ ਜਦ ਪੇਂਡੂ ਪੰਜਾਬ ‘ਚ ਕੈਨੇਡਾ ਦੀ ਗੱਲ ਚਲਦੀ ਹੈ …

%d bloggers like this: