Home / ਪੰਜਾਬ / ਇਸ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਸ਼ਰੇਆਮ ਬੇਅਦਬੀ

ਇਸ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਸ਼ਰੇਆਮ ਬੇਅਦਬੀ

ਔਰਤ ਨੇ ਪਵਿੱਤਰ ਬੀੜ ਸਿਰ ‘ਤੇ ਚੁੱਕ ਕੇ ਕੀਤਾ ਹੰਗਾਮਾ
ਔਰਤ ਗੁਰਦੁਆਰੇ ਆਈ ਤੇ ਅੰਦਰ ਜਾ ਕੇ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੁੱਕ ਲਿਆਈ। ਉਸ ਨੇ ਗ਼ਲਤ ਤਰੀਕੇ ਨਾਲ ਬੀੜ ਨੂੰ ਸਿਰ ‘ਤੇ ਚੁੱਕਿਆ ਸੀ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਅੱਗ ਵਾਂਗ ਫੈਲ ਗਈ।

ਬਠਿੰਡਾ: ਸ਼ਹਿਰ ਦੀ ਕੱਚੀ ਬਸਤੀ ਦੇ ਗੁਰਦੁਆਰੇ ਵਿੱਚ ਔਰਤ ਨੇ ਕਾਫੀ ਹੰਗਾਮਾ ਕੀਤਾ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵੀ ਕੀਤੀ। ਉਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਕਾਰਨ ਕੇਸ ਦਰਜ ਕਰ ਲਿਆ ਗਿਆ ਹੈ। ਉਸ ਨੇ ਅਜਿਹਾ ਕਿਉਂ ਕੀਤਾ ਇਸ ਗੱਲ ਦਾ ਪਤਾ ਫਿਲਹਾਲ ਨਹੀਂ ਲੱਗ ਸਕਿਆ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਮਨਜੀਤ ਕੌਰ ਨਾਂ ਦੀ ਔਰਤ ਗੁਰਦੁਆਰੇ ਆਈ ਤੇ ਅੰਦਰ ਜਾ ਕੇ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੁੱਕ ਲਿਆਈ। ਉਸ ਨੇ ਗ਼ਲਤ ਤਰੀਕੇ ਨਾਲ ਬੀੜ ਨੂੰ ਸਿਰ ‘ਤੇ ਚੁੱਕਿਆ ਸੀ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਅੱਗ ਵਾਂਗ ਫੈਲ ਗਈ। ਪੁਲਿਸ ਨੇ ਦੋ ਔਰਤਾਂ ਖ਼ਿਲਾਫ਼ ਧਾਰਾ 295 ਏ ਤਹਿਤ ਕੇਸ ਦਰਜ ਕਰ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Check Also

ਫੇਸ ਐਪ ਵਰਤਣ ਵਾਲੇ ਹੋ ਜਾਉ ਸਾਵਧਾਨ-ਫਸ ਸਕਦੇ ਹੋ ਮੁਸੀਬਤ ਚ

ਸੋਸ਼ਲ ਮੀਡੀਏ ‘ਤੇ ਫੇਸ ਐਪ ਵਰਤ ਕੇ ਚਿਹਰੇ ਨੂੰ ਬਜ਼ੁਰਗ ਜਾਂ ਜਵਾਨ ਬਣਾਉਣ ਦਾ ਰੁਝਾਨ …

%d bloggers like this: