Home / ਰਾਸ਼ਟਰੀ / ਹਿੰਦੂਤਵਾ ਅੱਤਵਾਦ ਦੀ ਪੋਲ ਖੋਲਣ ਵਾਲਾ ਐਕਟਰ ਏਜਾਜ ਖਾਨ ਗ੍ਰਿਫਤਾਰ

ਹਿੰਦੂਤਵਾ ਅੱਤਵਾਦ ਦੀ ਪੋਲ ਖੋਲਣ ਵਾਲਾ ਐਕਟਰ ਏਜਾਜ ਖਾਨ ਗ੍ਰਿਫਤਾਰ

ਮੁੰਬਈ, 18 ਜੁਲਾਈ – ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ ‘ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ ਹੋਇਆ ਹੈ।

ਏਜਾਜ ਖਾਨ ‘ਤੇ ਧਰਮ ਦੇ ਨਾਮ ‘ਤੇ ਦੋ ਸਮੂਹਾਂ ਵਿਚਕਾਰ ਦੁਸ਼ਮਣੀ ਭੜਕਾਉਣ ਤੇ ਇਸ ਨਾਲ ਸਬੰਧਿਤ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕਰਨ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।

ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
ਲਾਹੌਰ, 18 ਜੁਲਾਈ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ 12 ਮੈਂਬਰੀ ਕੌਮੀ ਜਵਾਬਦੇਹੀ ਬਿਉਰੋ (ਐਨ.ਏ.ਬੀ) ਦੀ ਟੀਮ ਵੱਲੋਂ ਐਲ.ਐਨ.ਜੀ. ਦਰਾਮਦ ਕੰਟਰੈਕਟ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Check Also

ਕੈਮਰੇ ਚ ਕੈਦ-ਧੀ ਦੇ ਜਨਮ ਮਗਰੋਂ ਮਾਂ ਨੇ ਨਾਲੇ ‘ਚ ਸੁੱਟਿਆ, ਆਵਾਰਾ ਕੁੱਤਿਆਂ ਨੇ ਬਚਾਈ ਜਾਨ

ਕੈਥਲ: ਜਿੱਥੇ ਸਰਕਾਰ ਕੁੜੀਆਂ ਨੂੰ ਬਚਾਉਣ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਉਸ …

%d bloggers like this: