Breaking News
Home / ਮੁੱਖ ਖਬਰਾਂ / ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ

ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ

ਮੁਲਜਮਾਂ ਖ਼ਿਲਾਫ਼ ਧਾਰਾ 409,468,471 ਵੀ ਜੁੜੀਆਂ
ਨਵੀਂ ਦਿੱਲੀ, 18 ਜੁਲਾਈ – ਦਿੱਲੀ ਕਮੇਟੀ ਪ੍ਰਬੰਧ ‘ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ ਗਿਆ ਹੈ।

ਦਿੱਲੀ ਪੁਲਿਸ ਨੇ ਪਟਿਆਲਾ ਹਾਊਸ ਕੋਰਟ ‘ਚ ਉਕਤ ਮਾਮਲੇ ਸਬੰਧੀ ਸਟੇਟਸ ਰਿਪੋਰਟ ਦਾਖਲ ਕੀਤੀ ਜਿਸ ਦੇ ਮੁਤਾਬਿਕ ਜੀ.ਕੇ. ਤੇ ਹੋਰਨਾ ਖ਼ਿਲਾਫ਼ ਮਾਮਲਿਆਂ ਦੀ ਜਾਂਚ ਅਪਰਾਧ ਸ਼ਾਖਾ ਕੋਲ ਭੇਜਣ ਦੇ ਨਾਲ ਹੀ ਦਿੱਲੀ ਪੁਲਿਸ ਨੇ ਧਾਰਾ 409,468,471 ਹੋਰ ਜੋੜ ਦਿੱਤੀਆਂ ਹਨ ਜਦਕਿ 420 ਤੇ 34 ਪਹਿਲਾਂ ਹੀ ਲੱਗੀਆਂ ਹੋਈਆਂ ਸਨ।

Check Also

ਕਾਰ ਪਲਟੀਆਂ ਖਾਂਦੀ ਹੋਈ – ਲੂ ਕੰਡੇ ਖੜ੍ਹੇ ਕਰਨ ਵਾਲਾ ਵੀਡੀਓ

ਪਠਾਨਕੋਟ ਵਿਚ ਇਕ ਸੜਕ ਹਾਦਸੇ ਦੀ ਵੀਡੀਓ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਇਕ ਤੇਜ਼ …

%d bloggers like this: