Home / ਪੰਜਾਬ / ਚੰਡੀਗੜ੍ਹ ਤੇ ਭਈਆਂ ਦਾ ਕਬਜ਼ਾ

ਚੰਡੀਗੜ੍ਹ ਤੇ ਭਈਆਂ ਦਾ ਕਬਜ਼ਾ

ਇਹ ਤਸਵੀਰਾਂ ਚੰਡੀਗੜ੍ਹ ਪਾਸਪੋਰਟ ਦਫਤਰ ‘ਚ ਮਹਾਂਰਾਣੀ ਪੰਜਾਬੀ ਨੁੱਕਰੇ ਲਾ ਕੇ ਪਟਰਾਣੀ ਹਿੰਦੀ ਦੀ ਸਰਦਾਰੀ ਕਰਵਾਉਣ ਦੀਆਂ ਬਾਤਾਂ ਪਾ ਰਹੀਆਂ ਹਨ। ਪੰਜਾਬ ਅਤੇ ਪੰਜਾਬੀ ਨੂੰ ਖਤਮ ਕਰਨ ਲਈ ਹੋ ਰਹੀਆਂ ਬੇਅੰਤ ਕੋਸ਼ਿਸ਼ਾਂ ਨੇ ਦੋਸਤ ਸ਼ਾਇਰ ਗੁਰਭਜਨ ਗਿੱਲ ਦੀਆਂ ਇਹ ਸਤਰਾਂ ਚੇਤੇ ਕਰਵਾ ਦਿੱਤੀਆਂ।

ਵੱਖਰੇ ਵੱਖਰੇ ਮੋਰਚਿਆਂ ਤੇ ਵੰਨ ਸੁਵੰਨੇ ਦੁਸ਼ਮਣ ਨੇ, ਇਕ ਕੱਲਾ ਕਿਧਰ-ਕਿਧਰ, ਕਿਸ-ਕਿਸ ਨੂੰ ਮੈਂ ਹਾਰ ਦਿਆਂ

ਪੱਥਰਾਂ ਦੀ ਬਰਸਾਤ ‘ਚ ਟੁੱਟੇ ਸ਼ੀਸ਼ੇ ਵਰਗੇ ਸੁਪਨੇ ਸਭ, ਫਿਰ ਵੀ ਪੱਥਰ ਚਾਹੁੰਦੇ ਨੇ, ਮੈਂ ਪੱਥਰਾਂ ਨੂੰ ਸਤਿਕਾਰ ਦਿਆਂ,ਤਲਖ ਤਜ਼ਰਬੇ ਕੋਲ ਗਵਾਹ ਨੇ, ਨਾ ਲਿਖਿਆ ਨਾ ਪੜ੍ਹਿਆ ਹਾਂ
ਯਤਨ ਕਰਾਂਗਾ ਏਦਾਂ ਤਣ ਕੇ ਬਾਕੀ ਰਾਤ ਗੁਜ਼ਾਰ ਦਿਆਂ

– ਗੁਰਪ੍ਰੀਤ ਸਿੰਘ ਸਹੋਤਾ

Check Also

ਫੇਸ ਐਪ ਵਰਤਣ ਵਾਲੇ ਹੋ ਜਾਉ ਸਾਵਧਾਨ-ਫਸ ਸਕਦੇ ਹੋ ਮੁਸੀਬਤ ਚ

ਸੋਸ਼ਲ ਮੀਡੀਏ ‘ਤੇ ਫੇਸ ਐਪ ਵਰਤ ਕੇ ਚਿਹਰੇ ਨੂੰ ਬਜ਼ੁਰਗ ਜਾਂ ਜਵਾਨ ਬਣਾਉਣ ਦਾ ਰੁਝਾਨ …

%d bloggers like this: