Breaking News
Home / ਪੰਜਾਬ / ਰਨਬੈਕਸੀ ਮਾਮਲੇ ‘ਚ ਰਾਧਾ ਸਵਾਮੀ ‘ਤੇ ਐਕਸ਼ਨ

ਰਨਬੈਕਸੀ ਮਾਮਲੇ ‘ਚ ਰਾਧਾ ਸਵਾਮੀ ‘ਤੇ ਐਕਸ਼ਨ

ਦਾਈਚੀ-ਰਨਬੈਕਸੀ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਰਾਧਾ ਸਵਾਮੀ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ 14 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਦਿੱਲੀ ਹਾਈਕੋਰਟ ਨੇ ਰਾਧਾ ਸਵਾਮੀ ਸਤਸੰਗ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਦੇ ਨਿਰਦੇਸ਼ ਦਿੱਤੇ ਹਨ।

ਅੰਮ੍ਰਿਤਸਰ: ਦਾਈਚੀ-ਰਨਬੈਕਸੀ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਰਾਧਾ ਸਵਾਮੀ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ 14 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਦਿੱਲੀ ਹਾਈਕੋਰਟ ਨੇ ਰਾਧਾ ਸਵਾਮੀ ਸਤਸੰਗ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਦੇ ਨਿਰਦੇਸ਼ ਦਿੱਤੇ ਹਨ।

ਹਾਲਾਂਕਿ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਲੀ ਹਾਈਕੋਰਟ ਵਿੱਚ ਅਪੀਲ ਕਰਕੇ ਕਿਹਾ ਹੈ ਕਿ ਉਨ੍ਹਾਂ ‘ਤੇ ਆਰਐਚਸੀ ਹੋਲਡਿੰਗ ਦਾ ਕੋਈ ਬਕਾਇਆ ਨਹੀਂ। ਢਿੱਲੋਂ ਨੇ ਹਾਈਕੋਰਟ ਨੂੰ ਕਿਹਾ ਹੈ ਕਿ ਮਾਲਵਿੰਦਰ ਸਿੰਘ ਤੇ ਸ਼ਿਵਿੰਦਰ ਸਿੰਘ ਦਾ ਇਹ ਦਾਅਵਾ ਬਿਲਕੁਲ ਗ਼ਲਤ ਹੈ ਕਿ ਉਨ੍ਹਾਂ ਵੱਲ ਦੋਵਾਂ ਦਾ ਕੋਈ ਬਕਾਇਆ ਬਾਕੀ ਹੈ।

Check Also

ਮਸ਼ਹੂਰ ਪੰਜਾਬੀ ਲੋਕ ਗਾਇਕ ਕਰਤਾਰ ਰਮਲਾ ਨਹੀਂ ਰਹੇ

ਮਸ਼ਹੂਰ ਪੰਜਾਬੀ ਲੋਕ ਗਾਇਕ ਕਰਤਾਰ ਸਿੰਘ ਰਮਲਾ ਦਾ ਅੱਜ ਦਿਹਾਂਤ ਹੋ ਗਿਆ ਹੈ। ਕਰਤਾਰ ਰਮਲਾ …

%d bloggers like this: