Breaking News
Home / ਰਾਸ਼ਟਰੀ / ਹੰਸ ਰਾਜ ਹੰਸ ਦੇ ਦਫਤਰ ਉਤੇ ਫਾਇਰਿੰਗ

ਹੰਸ ਰਾਜ ਹੰਸ ਦੇ ਦਫਤਰ ਉਤੇ ਫਾਇਰਿੰਗ

ਪੰਜਾਬੀ ਗਾਇਕ ਤੇ ਭਾਜਪਾ ਦੇ ਸੰਸਦ ਮੈਂਬਰ ਹੰਸਰਾਜ ਹੰਸ ਦੇ ਦਿੱਲੀ ਸਥਿਤ ਦਫਤਰ ਵਿਚ ਫਾਇਰਿੰਗ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਫਾਇਰਿੰਗ ਸਮੇਂ ਦਫਤਰ ਵਿਚ ਕੋਈ ਨਹੀਂ ਸੀ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਵਿਅਕਤੀ ਨੇ ਅਚਾਨਕ ਹੰਸਰਾਜ ਦੇ ਦਫਤਰ ਵੱਲ਼ ਫਾਇਰਿੰਗ ਸ਼ੁਰੂ ਕਰ ਦਿੱਤੀ।

ਇਸ ਘਟਨਾ ਵਿਚ ਕੋਈ ਜ਼ਖਮੀ ਨਹੀਂ ਹੋਇਆ ਹੈ। ਪੁਲਿਸ ਦੀ ਟੀਮ ਮੌਕੇ ਉਤੇ ਪਹੁੰਚ ਗਈ ਹੈ ਤੇ ਨੇੜੇ-ਤੇੜੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਫਾਇਰਿੰਗ ਕਰਨ ਵਾਲਾ ਕਾਰ ਵਿਚ ਆਇਆ ਸੀ। ਉਸ ਨੇ ਆਉਂਦਿਆਂ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਘਟਨਾ ਸਮੇਂ ਦਫਤਰ ਵਿਚ ਕੋਈ ਵੀ ਮੌਜੂਦ ਨਹੀਂ ਸੀ।

Check Also

ਬਰਾਤ ਦੇਰ ਨਾਲ ਪਹੁੰਚਣ ਤੋਂ ਨਾਰਾਜ਼ ਲੜਕੀ ਵਾਲਿਆਂ ਨੇ ਕੱਪੜੇ ਲੁਹਾ ਕੇ ਬਰਾਤੀਆਂ ਦਾ….

ਤੇਲੰਗਾਨਾ ਦੇ ਬਿਜਨੌਰ ਸੁਰੀਆਪੇਟ ‘ਚ ਸ਼ਨੀਵਾਰ ਨੂੰ ਇਕ ਲਾੜੇ ਅਤੇ ਉਸ ਦੇ ਪਰਿਵਾਰ ਸਮੇਤ ਬਰਾਤੀਆਂ …