Breaking News
Home / ਰਾਸ਼ਟਰੀ / ਭਾਰਤ ਡਿਪੋਰਟ ਕੀਤਾ ਤਾਂ ਆਤਮ ਹੱਤਿਆ ਕਰ ਲਵਾਂਗਾ- ਨੀਰਵ ਮੋਦੀ

ਭਾਰਤ ਡਿਪੋਰਟ ਕੀਤਾ ਤਾਂ ਆਤਮ ਹੱਤਿਆ ਕਰ ਲਵਾਂਗਾ- ਨੀਰਵ ਮੋਦੀ

ਪੰਜਾਬ ਨੈਸ਼ਨਲ ਬੈਂਕ (PNB) ਧੋਖਾਧੜੀ (Fraud) ਮਾਮਲੇ ਦੇ ਮੁੱਖ ਦੋਸ਼ੀ ਅਤੇ ਭਗੌੜਾ ਕਰਾਰ ਦਿੱਤੇ ਹੀਰਾ ਕਾਰੋਬਾਰੀ ਨੀਰਵ ਮੋਦੀ (Nirav Modi) ਦੀ ਜਮਾਨਤ ਅਰਜ਼ੀ ਇਕ ਵਾਰੀ ਫਿਰ ਯੂਕੇ ਦੀ ਅਦਾਲਤ ਨੇ ਖਾਰਿਜ ਕਰ ਦਿੱਤੀ ਹੈ। ਕੋਰਟ ਵਿਚ ਸੁਣਵਾਈ ਦੌਰਾਨ ਨੀਰਵ ਮੋਦੀ ਨੇ ਧਮਕੀ ਭਰੇ ਅੰਦਾਜ ਵਿਚ ਕਿਹਾ ਕਿ ਜੇਕਰ ਉਸ ਨੂੰ ਭਾਰਤ ਹਵਾਲੇ ਕੀਤਾ ਤਾਂ ਉਹ ਆਤਮ ਹੱਤਿਆ ਕਰ ਲਵੇਗਾ। ਨੀਰਵ ਮੋਦੀ ਨੇ ਕਿਹਾ ਕਿ ਉਸ ਨੂੰ ਜੇਲ ਵਿਚ ਤਿੰਨ ਵਾਰੀ ਕੁੱਟਿਆ ਗਿਆ। ਕੋਰਟ ਨੇ ਇਨ੍ਹਾਂ ਦਲੀਲਾਂ ਨੂੰ ਅਣਗੌਲਿਆ ਕਰਕੇ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਨੀਰਵ ਮੋਦੀ ਨੂੰ ਬੁਧਵਾਰ ਨੂੰ ਵੇਸਟਮਿੰਸਟਰ ਮੈਜਿਸਟਰੇਟ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। 5 ਵੀਂ ਵਾਰ ਜ਼ਮਾਨਤ ਦੀ ਅਪੀਲ ਕਰਦਿਆਂ ਨੀਰਵ ਮੋਦੀ ਨੇ ਆਪਣੇ ਸ਼ਬਦਾਂ ਨਾਲ ਕਈ ਵਾਰ ਅਦਾਲਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਨੀਰਵ ਦੇ ਵਕੀਲ ਨੇ ਦਾਅਵਾ ਕੀਤਾ ਕਿ ਵੈਂਡਸਵਰਥ ਨੂੰ ਦੋ ਵਾਰ ਜੇਲ੍ਹ ਵਿੱਚ ਕੁਟਿਆ ਗਿਆ

Check Also

ਬਾਂਦਰਾ ਸਟੇਸ਼ਨ ਮਾਮਲਾ: ਮਜ਼ਦੂਰਾਂ ਨੂੰ ਗੁੰਮਰਾਹ ਕਰਨ ਵਾਲਾ ਦੋਸ਼ੀ ਵਿਨੈ ਦੂਬੇ 21 ਅਪ੍ਰੈਲ ਤੱਕ ਪੁਲਸ ਹਿਰਾਸਤ ’ਚ

ਮੁੰਬਈ ਦੇ ਬਾਂਦਰਾ ਰੇਲਵੇ ਸਟੇਸ਼ਨ ’ਤੇ ਭਾਰੀ ਗਿਣਤੀ ’ਚ ਪ੍ਰਵਾਸੀ ਮਜ਼ਦੂਰਾਂ ਦੀ ਭੀੜ ਇਕੱਠੀ ਹੋਣ …

%d bloggers like this: