Breaking News
Home / ਪੰਜਾਬ / ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ

ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ

ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂਕਿ ਦੂਸਰੀ ਕਾਰ ਦਾ ਡਰਾਈਵਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ।

ਦਰਅਸਲ ਕਾਰ ਅੱਗੇ ਕੁੱਤਾ ਆਉਣ ਕਾਰਣ ਇਹ ਹਾਦਸਾ ਵਾਪਰਿਆ ਹੈ । ਪੁਲਿਸ ਚੌਂਕੀ ਪੰਚਰੰਗਾ ਵੱਲੋਂ ਏ.ਐੱਸ.ਆਈ ਸੁਖਦੇਵ ਸਿੰਘ ਨੇ ਪੁਲਿਸ ਮੁਲਾਜ਼ਮਾਂ ਨਾਲ ਦੁਰਘਟਨਾ ਸਥਾਨ ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ‘ਚ ਲੈਣ ਉਪਰੰਤ ਲੋੜੀਂਦੀ ਕਾਰਵਾਈ ਕਰਦਿਆਂ ਮ੍ਰਿਤਕ ਸੰਦੀਪ ਰੂਪ ਰਾਏ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ।

Check Also

ਸਿੱਧੂ ਮੂਸੇਵਾਲ ਨੇ ਮੰਗੀ ਪੰਜਾਬ ਪੁਲਿਸ ਅੱਗੇ ਮੁਆਫ਼ੀ

ਲੁਧਿਆਣਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲ ਅੱਜ ਲੁਧਿਆਣਾ ਪੁਲਿਸ ਦੇ ਏਸੀਪੀ ਕੋਲ ਪੇਸ਼ ਹੋਏ ਅਤੇ ਮੁਆਫੀ …

%d bloggers like this: