Breaking News
Home / ਰਾਸ਼ਟਰੀ / ਇਸ ਮੋਟਰਸਾਈਕਲ ਸਵਾਰ ਨੌਜਵਾਨ ਦੀ ਦਲੇਰੀ ਨੂੰ ਸਲਾਮ

ਇਸ ਮੋਟਰਸਾਈਕਲ ਸਵਾਰ ਨੌਜਵਾਨ ਦੀ ਦਲੇਰੀ ਨੂੰ ਸਲਾਮ

ਇਸ ਮੋਟਰਸਾਈਕਲ ਸਵਾਰ ਨੌਜਵਾਨ ਦੀ ਦਲੇਰੀ ਨੂੰ ਸਲਾਮ, ਬਚਾ ਲਈਆਂ ਕਈ ਜਾਨਾਂ, ਵੇਖੋ ਵਾਇਰਲ ਵੀਡੀਓ

ਪੂਣੇ ਤੋਂ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਦੋ ਘੋੜੇ ਬੇਕਾਬੂ ਹੋ ਗਏ ਹਨ ਤੇ ਉਹ ਬੱਘੀ ਨੂੰ ਲੈ ਕੇ ਸੜਕ ਉਤੇ ਤੇਜ਼ੀ ਨਾਲ ਦੌੜ ਰਹੇ ਹਨ।

ਕੋਈ ਵੱਡਾ ਜਾਨੀ ਨੁਕਸਾਨ ਹੋਣ ਹੀ ਵਾਲਾ ਸੀ ਕਿ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਘੋੜਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਉਹ ਸਫਲ ਵੀ ਹੋ ਗਿਆ ਪਰ ਖੁਦ ਬੱਘੀ ਥੱਲੇ ਆ ਗਿਆ ਤੇ ਗੰਭੀਰ ਜ਼ਖਮੀ ਹੋ ਗਿਆ। ਸੋਸ਼ਲ ਮੀਡੀਆ ਉਤੇ ਇਸ ਨੌਜਵਾਨ ਦੀ ਦਲੇਰੀ ਨੂੰ ਸਲਾਮ ਕੀਤਾ ਜਾ ਰਿਹਾ ਹੈ।

Check Also

ਬਾਂਦਰਾ ਸਟੇਸ਼ਨ ਮਾਮਲਾ: ਮਜ਼ਦੂਰਾਂ ਨੂੰ ਗੁੰਮਰਾਹ ਕਰਨ ਵਾਲਾ ਦੋਸ਼ੀ ਵਿਨੈ ਦੂਬੇ 21 ਅਪ੍ਰੈਲ ਤੱਕ ਪੁਲਸ ਹਿਰਾਸਤ ’ਚ

ਮੁੰਬਈ ਦੇ ਬਾਂਦਰਾ ਰੇਲਵੇ ਸਟੇਸ਼ਨ ’ਤੇ ਭਾਰੀ ਗਿਣਤੀ ’ਚ ਪ੍ਰਵਾਸੀ ਮਜ਼ਦੂਰਾਂ ਦੀ ਭੀੜ ਇਕੱਠੀ ਹੋਣ …

%d bloggers like this: