Breaking News
Home / ਪੰਜਾਬ / ਵੀਡੀਉ – ਸਿੱਧੂ ਮੂਸੇਵਾਲਾ ਇਸ ਨਵੇਂ ਵਿਵਾਦ ’ਚ ਘਿਰਿਆ..

ਵੀਡੀਉ – ਸਿੱਧੂ ਮੂਸੇਵਾਲਾ ਇਸ ਨਵੇਂ ਵਿਵਾਦ ’ਚ ਘਿਰਿਆ..

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ ਕੈਨੇਡਾ ਸਿਟੀਜਨ ਮਹਿਲਾ ਨੇ ਮੋਗਾ ਦੇ ਐਨਆਰਆਈ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ। ਮਹਿਲਾ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਉਸਨੂੰ ਫੋਨ ਤੇ Dhamki ਭਰੇ ਮੈਸੇਜ ਭੇਜਦਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ’ਚ ਜੁਟ ਗਈ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇਕ ਵਾਰ ਫਿਰ ਤੋਂ ਨਵੇਂ ਵਿਵਾਦ ਚ ਘਿਰਦੇ ਹੋਏ ਨਜਰ ਆ ਰਹੇ ਹਨ। ਮਿਲੀ ਜਾਣਕਾਰੀ ਮੁਤਾਬਿਕ ਮੋਗਾ ਦੇ ਐਨਆਰ ਆਈ ਥਾਣੇ ’ਚ ਕੈਨੇਡਾ ਸਿਟੀਜ਼ਨ ਮਹਿਲਾ ਨੇ ਸਿੱਧੂ ਮੂਸੇਵਾਲੇ ਦੇ ਖਿਲਾਫ ਸ਼ਿਕਾਇਤ ਦਰਜ ਕੀਤੀ ਹੈ। ਮਹਿਲਾ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੇ ਉਸਨੂੰ ਮੈਸੇਜ ਭੇਜੇ ਹਨ।

ਇਹ ਹੈ ਮਾਮਲਾ:
ਸਿੱਧੂ ਮੂਸੇਵਾਲਾ ਸਾਲ 2017 ’ਚ ਸਟੂਡੇਂਟ ਬੇਸ ਤੇ ਕੈਨੇਡਾ ਗਿਆ ਸੀ। ਇੱਥੇ ਉਹ ਉਸ ਮਹਿਲਾ ਦੇ ਨਾਲ ਮਿਲੇ ਸੀ। ਜਿਸਦੇ ਬਾਅਦ ਸਿੱਧੂ ਮੂਸੇਵਾਲੇ ਦੇ ਨਾਲ ਉਹਨਾਂ ਦੇ ਪਾਰਿਵਾਰਿਕ ਰਿਲੇਸ਼ਨ ਬਣ ਗਏ। ਮਹਿਲਾ ਨੇ ਸਿੱਧੂ ਮੂਸੇਵਾਲੇ ਦੀ ਕਈ ਵਾਰੀ ਆਰਥਿਕ ਮਦਦ ਵੀ ਕੀਤੀ। ਇਸਦੇ ਬਾਅਦ ਜਦੋ ਉਸਦੇ ਮਾਤਾ ਪਿਤਾ ਕੈਨੇ਼ਡਾ ਆਏ ਤਾਂ ਇਸਦੇ ਬਾਅਦ ਦੋਹਾਂ ਦੇ ਰਿਸ਼ਤੇ ’ਚ ਦਰਾਰ ਆ ਗਈ। ਇਸਦੇ ਬਾਅਦ ਮਹਿਲਾ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੇ ਮੈਸੇਜ ਦੇ ਜਰੀਏ ਉਸਨੂੰ ਅਤੇ ਉਸਦੀ ਧੀ ਨੂੰ Dhamki ਦਿੱਤੀ ਹੈ।

ਮਾਮਲੇ ਦੀ ਜਾਂਚ ’ਚ ਜੁਟੀ ਪੁਲਿਸ:

ਮਹਿਲਾ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਸ਼ਿਕਾਇਤ ਦਰਜ ਕਰ ਲਈ ਹੈ। ਪੁਲਿਸ ਦੀ ਜਾਂਚ ਦੇ ਬਾਅਦ ਹੀ ਕੁਝ ਸਾਹਮਣੇ ਆ ਪਾਏਗਾ।

Check Also

ਅੰਮ੍ਰਿਤਸਰ-ਨੌਕਰੀ ਲਗਵਾਉਣ ਬਹਾਨੇ 3 ਭੈਣਾਂ ਨੂੰ ਬੁਲਾਇਆ, ਬ ਲਾ ਤ ਕਾਰ ਕਰਕੇ ਨਕਦੀ ਅਤੇ ਗਹਿਣੇ ਵੀ ਲਏ

ਅੰਮ੍ਰਿਤਸਰ ਵਿੱਚ ਤਿੰਨ ਭੈਣਾਂ ਨਾਲ ਬ ਲਾ ਤ ਕਾ ਰ ਦੀ ਘਟਨਾ ਅੰਮ੍ਰਿਤਸਰ ਵਿੱਚ ਸਾਹਮਣੇ …

%d bloggers like this: