Breaking News
Home / ਪੰਜਾਬ / ਵੀਡੀਉ – ਐੱਨ. ਆਰ. ਆਈ. ਕੁੜੀ ਨੂੰ ਵਿਆਹ ਦਾ ਲਾਰਾ ਲਾ ਕੇ ਮੁੱਕਰਿਆ ਸਿੱਧੂ ਮੂਸੇ ਵਾਲਾ

ਵੀਡੀਉ – ਐੱਨ. ਆਰ. ਆਈ. ਕੁੜੀ ਨੂੰ ਵਿਆਹ ਦਾ ਲਾਰਾ ਲਾ ਕੇ ਮੁੱਕਰਿਆ ਸਿੱਧੂ ਮੂਸੇ ਵਾਲਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ ਕੈਨੇਡਾ ਸਿਟੀਜਨ ਮਹਿਲਾ ਨੇ ਮੋਗਾ ਦੇ ਐਨਆਰਆਈ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ। ਮਹਿਲਾ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਉਸਨੂੰ ਫੋਨ ਤੇ Dhamki ਭਰੇ ਮੈਸੇਜ ਭੇਜਦਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ’ਚ ਜੁਟ ਗਈ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇਕ ਵਾਰ ਫਿਰ ਤੋਂ ਨਵੇਂ ਵਿਵਾਦ ਚ ਘਿਰਦੇ ਹੋਏ ਨਜਰ ਆ ਰਹੇ ਹਨ। ਮਿਲੀ ਜਾਣਕਾਰੀ ਮੁਤਾਬਿਕ ਮੋਗਾ ਦੇ ਐਨਆਰ ਆਈ ਥਾਣੇ ’ਚ ਕੈਨੇਡਾ ਸਿਟੀਜ਼ਨ ਮਹਿਲਾ ਨੇ ਸਿੱਧੂ ਮੂਸੇਵਾਲੇ ਦੇ ਖਿਲਾਫ ਸ਼ਿਕਾਇਤ ਦਰਜ ਕੀਤੀ ਹੈ। ਮਹਿਲਾ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੇ ਉਸਨੂੰ ਮੈਸੇਜ ਭੇਜੇ ਹਨ।

ਇਹ ਹੈ ਮਾਮਲਾ:
ਸਿੱਧੂ ਮੂਸੇਵਾਲਾ ਸਾਲ 2017 ’ਚ ਸਟੂਡੇਂਟ ਬੇਸ ਤੇ ਕੈਨੇਡਾ ਗਿਆ ਸੀ। ਇੱਥੇ ਉਹ ਉਸ ਮਹਿਲਾ ਦੇ ਨਾਲ ਮਿਲੇ ਸੀ। ਜਿਸਦੇ ਬਾਅਦ ਸਿੱਧੂ ਮੂਸੇਵਾਲੇ ਦੇ ਨਾਲ ਉਹਨਾਂ ਦੇ ਪਾਰਿਵਾਰਿਕ ਰਿਲੇਸ਼ਨ ਬਣ ਗਏ। ਮਹਿਲਾ ਨੇ ਸਿੱਧੂ ਮੂਸੇਵਾਲੇ ਦੀ ਕਈ ਵਾਰੀ ਆਰਥਿਕ ਮਦਦ ਵੀ ਕੀਤੀ। ਇਸਦੇ ਬਾਅਦ ਜਦੋ ਉਸਦੇ ਮਾਤਾ ਪਿਤਾ ਕੈਨੇ਼ਡਾ ਆਏ ਤਾਂ ਇਸਦੇ ਬਾਅਦ ਦੋਹਾਂ ਦੇ ਰਿਸ਼ਤੇ ’ਚ ਦਰਾਰ ਆ ਗਈ। ਇਸਦੇ ਬਾਅਦ ਮਹਿਲਾ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੇ ਮੈਸੇਜ ਦੇ ਜਰੀਏ ਉਸਨੂੰ ਅਤੇ ਉਸਦੀ ਧੀ ਨੂੰ Dhamki ਦਿੱਤੀ ਹੈ।

ਮਾਮਲੇ ਦੀ ਜਾਂਚ ’ਚ ਜੁਟੀ ਪੁਲਿਸ:

ਮਹਿਲਾ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਸ਼ਿਕਾਇਤ ਦਰਜ ਕਰ ਲਈ ਹੈ। ਪੁਲਿਸ ਦੀ ਜਾਂਚ ਦੇ ਬਾਅਦ ਹੀ ਕੁਝ ਸਾਹਮਣੇ ਆ ਪਾਏਗਾ।

Check Also

ਪਰਿਵਾਰਕ ਮੈਂਬਰਾਂ ਦੇ ਮੂੰਹ ਮੋੜਨ ਤੋਂ ਬਾਅਦ ਮੁਸਲਿਮ ਪਰਿਵਾਰ ਨੇ ਕੀਤਾ ਸਿੱਖ ਔਰਤ ਦਾ ਅੰ ਤ ਮ ਸ ਸ ਕਾ ਰ

ਪੰਜਾਬ ਦੇ ਬਠਿੰਡਾ ਵਿਚ ਇਕ ਮੁਸਲਿਮ ਪਰਿਵਾਰ ਨੇ ਸਿੱਖ ਔਰਤ ਦਾ ਅੰਤਮ ਸਸਕਾਰ ਕਰਕੇ ਸਮਾਜ …

%d bloggers like this: