Breaking News
Home / ਪੰਜਾਬ / ਵੀਡੀਉ – ਗੰਨੇ ਪੀ ੜ ਨ ਵਾਲੇ ਵੇਲਣੇ ‘ਚ ਆਉਣ ਕਾਰਨ ਵਿਆਹੁਤਾ ਦੀ ਮੌ ਤ

ਵੀਡੀਉ – ਗੰਨੇ ਪੀ ੜ ਨ ਵਾਲੇ ਵੇਲਣੇ ‘ਚ ਆਉਣ ਕਾਰਨ ਵਿਆਹੁਤਾ ਦੀ ਮੌ ਤ

ਗੰਨੇ ਪੀੜਨ ਵਾਲੇ ਵੇਲਣੇ ‘ਚ ਆਉਣ ਕਾਰਨ ਵਿਆਹੁਤਾ ਦੀ ਮੌਤ, ਪਰਿਵਾਰ ਨੇ ਸਹੁਰਿਆਂ ‘ਤੇ ਕ ਤ ਲ ਦੇ ਲਾਏ ਦੋ ਸ਼
ਅਜਨਾਲਾ, 3 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਇੱਥੋਂ ਨੇੜਲੇ ਪਿੰਡ ਭੋਏਵਾਲੀ ਵਿਖੇ ਇੱਕ ਵਿਆਹੁਤਾ ਲੜਕੀ ਦੀ ਗੰਨਿਆਂ ਦਾ ਰਸ ਕੱਢਣ ਵਾਲੇ ਵੇਲਣੇ ‘ਚ ਆਉਣ ਕਾਰਨ ਦ ਰ ਦ ਨਾ ਕ ਮੌ ਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਮਨਦੀਪ ਕੌਰ ਪਤਨੀ ਸੁਖਵੰਤ ਸਿੰਘ ਦੇ ਰੂਪ ‘ਚ ਹੋਈ ਹੈ। ਉੱਧਰ ਮ੍ਰਿਤਕਾ ਦੇ ਭਰਾ ਅਤੇ ਪੇਕਾ ਪਰਿਵਾਰ ਦੇ ਹੋਰਨਾਂ ਮੈਂਬਰਾਂ ਨੇ ਦੋ ਸ਼ ਲਾਇਆ ਕਿ ਉਨ੍ਹਾਂ ਦੀ ਲੜਕੀ ਨੂੰ ਉਸ ਦੇ ਸਹੁਰਾ ਪਰਿਵਾਰ ਵਲੋਂ ਗੰਨੇ ਪੀ ੜ ਨ ਵਾਲੇ ਵੇਲਣੇ ‘ਚ ਦੇ ਕੇ ਮਾ ਰਿਆ ਗਿਆ ਹੈ। ਮੌਕੇ ‘ਤੇ ਪੁੱਜੀ ਅਜਨਾਲਾ ਪੁਲਿਸ ਵਲੋਂ ਮ੍ਰਿਤਕਾ ਦੀ ਲਾ ਸ਼ ਨੂੰ ਕ ਬ ਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਲੰਧਰ- ਵਾਰਾਨਸੀ ਰੇਲ ਗੱਡੀਆਂ ਨੂੰ ਬਹਾਲ ਕਰਨ ‘ਤੇ ਬੀਬਾ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ


ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਪਿਯੂਸ਼ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਗੋਇਲ ਜੀ ਦੇ ਤਹਿ ਦਿਲੋਂ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਦੀ ਬੇਨਤੀ ‘ਤੇ ਤੁਰੰਤ ਕਾਰਵਾਈ ਕਰਦਿਆਂ ਜਲੰਧਰ- ਵਾਰਾਨਸੀ ਰੇਲ ਗੱਡੀਆਂ ਨੂੰ ਬਹਾਲ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਰੇਲ ਗੱਡੀਆਂ ਦੇ ਰੱਦ ਹੋਣ ਨਾਲ ਗੁਰੂ ਰਵਿਦਾਸ ਜੀ ਮਹਾਰਾਜ ਦੇ ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਕਾਫੀ ਨਿਰਾਸ਼ਾ ਹੋ ਰਹੀ ਸੀ ਜੋ 9 ਫਰਵਰੀ ਨੂੰ ਵਾਰਾਨਸੀ (ਯੂ.ਪੀ) ਵਿਖੇ ਉਨ੍ਹਾਂ ਦੇ ਜਨਮ ਅਸਥਾਨ ਵਿਖੇ ਆਯੋਜਿਤ 643ਵੇਂ ਜਯੰਤੀ ਸਮਾਰੋਹ ‘ਚ ਸ਼ਾਮਲ ਹੋਣਾ ਚਾਹੁੰਦੇ ਸਨ।

Check Also

ਪੁਲਿਸ ਪੁਲਿਸ ਨਾਲ ਲ ੜ ਦੀ ਹੋਈ- ਚੰਡੀਗੜ੍ਹ ਅਤੇ ਪੰਜਾਬ ਪੁਲਿਸ ਦੀ ਤ ਕ ਰਾ ਰ

ਚੰਡੀਗੜ ਪੁਲਿਸ ਦੀ ਮਹਿਲਾ ਕਾਂਸਟੇਬਲ ਪੰਜਾਬ ਪੁਲਿਸ ਦੀ ਪਾਰਟੀ ਨਾਲ ਭਿ ੜ ਪਈ ਤੇ ਨਤੀਜਾ …

%d bloggers like this: