Breaking News
Home / ਮੁੱਖ ਖਬਰਾਂ / ਪੱਗ ਨਾਲ ਰਾਜੀਵ ਗਾਂਧੀ ਦਾ ਬੁੱਤ ਸਾਫ ਕਰਨ ਵਾਲੇ ਗੁਰਸਿਮਰਨ ਮੰਡ ਦਾ ਕੁ ਟਾ ਪਾ

ਪੱਗ ਨਾਲ ਰਾਜੀਵ ਗਾਂਧੀ ਦਾ ਬੁੱਤ ਸਾਫ ਕਰਨ ਵਾਲੇ ਗੁਰਸਿਮਰਨ ਮੰਡ ਦਾ ਕੁ ਟਾ ਪਾ

ਰਜੀਵ ਗਾਂਧੀ ਦੇ ਬੁੱਤ ਨੂੰ ਪੱਗ ਨਾਲ ਸਾਫ ਕਰਨ ਵਾਲੇ ਕਾਂਗਰਸੀ ਆਗੂ ਗੁਰਸਿਮਰਨ ਮੰਡ ਦੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਮਰਜੀਤ ਸਿੰਘ ਚਾਵਲਾ ਤੇ ਭਾੲੀ ਗੁਰਚਰਨ ਸਿੰਘ ਗਰੇਵਾਲ ਨੇ ਕੀਤੀ ਕੁੱ ਟ-ਮਾ ਰ


ਦਰਬਾਰ ਸਾਹਿਬ ‘ਚ ਟਿਕ ਟਾਕ ਦੇ ਲਗਾਤਾਰ ਸਾਹਮਣੇ ਆ ਰਹੇ ਮਾਮਲੇ ਹਨ ਮੰ ਦ ਭਾ ਗੇ : ਭਾਈ ਲੌਂਗੋਵਾਲ


ਪਟਿਆਲਾ, 7 ਫਰਵਰੀ (ਅਮਨਦੀਪ ਸਿੰਘ)- ਪਟਿਆਲਾ ਵਿਖੇ ਇਕ ਪ੍ਰੋਗਰਾਮ ‘ਚ ਪਹੁੰਚੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਰਬਾਰ ਸਾਹਿਬ ‘ਚ ਟਿਕ ਟਾਕ ਦੇ ਲਗਾਤਾਰ ਸਾਹਮਣੇ ਆ ਰਹੇ ਮਾਮਲੇ ਬਹੁਤ ਹੀ ਮੰਦਭਾਗੇ ਹਨ ਜੇਕਰ ਇਹ ਮਾਮਲੇ ਨਾ ਰੁਕੇ ਤਾਂ ਐੱਸ.ਜੀ.ਪੀ.ਸੀ ਵਲੋਂ ਦਰਬਾਰ ਸਾਹਿਬ ਵਿਚ ਫ਼ੋਨ ਲੈ ਕੇ ਜਾਣ ‘ਤੇ ਪਾ ਬੰ ਦੀ ਵੀ ਲਗਾਈ ਜਾ ਸਕਦੀ ਹੈ। ਉੱਥੇ ਹੀ ਉਨ੍ਹਾਂ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਇਕ ਸਵਾਲ ਦੇ ਜਵਾਬ ‘ਤੇ ਬੋਲਦਿਆਂ ਕਿਹਾ ਕਿ ਅਕਾਲ ਤਖ਼ਤ ਵਲੋਂ 5 ਵਾਰ ਬੁਲਾਵਾ ਭੇਜਣ ਦੇ ਬਾਵਜੂਦ ਵੀ ਢੱਡਰੀਆਂਵਾਲੇ ਨਹੀਂ ਪਹੁਚੇ, ਉਨ੍ਹਾਂ ਨੂੰ ਹੈਨਕਡ ਛੱਡ ਕੇ ਗੱਲਬਾਤ ਵਾਸਤੇ ਕਮੇਟੀ ਅਗੇ ਪੇਸ਼ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਰਾਜਸਥਾਨ ਵਿਖੇ ਕੈਂਸਰ ਦੇ ਹਸਪਤਾਲ ‘ਚ ਲੰਗਰ ਵਰਤਾਉਣ ਤੇ ਰੋਕ ਲਗਾਉਣ ਨੂੰ ਭਾਈ ਲੌਂਗੋਵਾਲ ਨੇ ਮੰ ਦ ਭਾ ਗਾ ਦਸਿਆ ਉਨ੍ਹਾਂ ਕਿਹਾ ਕੇ ਲੰਗਰ ਪ੍ਰਥਾ ਗੁਰੂ ਤੋਂ ਚਲਦੀ ਆ ਰਹੀ ਹੈ ਅਤੇ ਇਸ ‘ਤੇ ਰੋ ਕ ਲਗਾਉਣੀ ਮੰਦਭਾਗੀ ਹੈ ਅਸੀਂ ਰਾਜਸਥਾਨ ਸਰਕਾਰ ਨਾਲ ਰਾਬਤਾ ਕਰ ਕੇ ਇਸ ਮਾਮਲੇ ਤੇ ਵਿਚਾਰ ਕਰਾਂਗੇ।

Check Also

ਦਿੱਲੀ – ਕੋਰੋਨ ਵਾ ਇ ਰ ਸ ਦੇ ਸ਼ੱਕੀ ਮਰੀਜ਼ ਨੇ ਹਸਪਤਾਲ ਤੋਂ ਛਾਲ ਮਾਰ ਕੇ ਕੀਤੀ ਖੁ ਦ ਕੁ ਸ਼ੀ, ਆਸਟਰੇਲੀਆ ਤੋਂ ਪਰਤਿਆ ਸੀ ਮ੍ਰਿਤਕ

ਦਿੱਲੀ – ਕੋਰੋਨ ਵਾ ਇ ਰ ਸ ਦੇ ਸ਼ੱ ਕੀ ਮਰੀਜ਼ ਨੇ ਹਸਪਤਾਲ ਦੀ ਛੱਤ …

%d bloggers like this: