Breaking News
Home / ਪੰਜਾਬ / ਸੁਖਪਾਲ ਖਹਿਰਾ ਦੀ ਆਪ ਵਿਚ ਵਾਪਸੀ ਬਾਰੇ ਭਗਵੰਤ ਮਾਨ ਦੇ ਇਸ ਬਿਆਨ ਤੇ ਤੁਸੀਂ ਕੀ ਕਹੋਗੇ?

ਸੁਖਪਾਲ ਖਹਿਰਾ ਦੀ ਆਪ ਵਿਚ ਵਾਪਸੀ ਬਾਰੇ ਭਗਵੰਤ ਮਾਨ ਦੇ ਇਸ ਬਿਆਨ ਤੇ ਤੁਸੀਂ ਕੀ ਕਹੋਗੇ?

ਦਿੱਲੀ ਵਿਧਾਨਸਭਾ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਲਈ ਬਿ ਗੁ ਲ ਵਜਾ ਦਿੱਤਾ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਦਿੱਲੀ ਤੋਂ ਬਾਅਦ ਹੁਣ ਅਸੀਂ ਪੰਜਾਬ ਜਿੱਤਾਂਗੇ। ਭਗਵੰਤ ਮਾਨ ਨੇ ਪੰਜਾਬ ਦੇ ਹਲਾਤ ਕਾਫੀ ਮਾ ੜੇ ਹੋਏ ਗਏ ਜਿਸ ਕਾਰਨ ਉਹ ਪੰਜਾਬ ’ਚ ਝਾ ੜੂ ਫੇਰਣਗੇ।

ਪੰਜਾਬ ’ਚ ਆਮ ਆਦਮੀ ਪਾਰਟੀ ਸਕੂਲ, ਹਸਪਤਾਲ ਤੇ ਬਿਜਲੀ ਦੇ ਮੁੱਦਿਆ ’ਤੇ ਚੋਣ ਲੜਿਆ ਜਾਵੇਗਾ। ਦੂਜੇ ਪਾਸੇ ਭਗਵੰਤ ਮਾਨ ਨੇ ਸੁਖਪਾਲ ਖਹਿਰਾ ਦੀ ਪਾਰਟੀ ’ਚ ਵਾਪਸੀ ਤੇ ਕਿਹਾ ਕਿ ਪਾਰਟੀ ਦੇ ਵਾਲੰਟੀਅਰ ਵੱਲੋਂ ਇਹ ਫੈਸਲਾ ਲਿਆ ਜਾਵੇਗਾ। ਇਸ ਇਲਾਵਾ ਭਗਵੰਤ ਨੇ ਪੰਜਾਬ ’ਚ ਭ ੜ ਕਾ ਉ ਗੀਤਾਂ ਤੇ ਕਿਹਾ ਕਿ ਇਸ ਤਰ੍ਹਾਂ ਦੇ ਗੀਤਾਂ ਉੱਤੇ ਰੋਕ ਲੱਗਣੀ ਚਾਹੀਦੀ ਹੈ।

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਆਪਣੇ ਸ ਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਭੇਜਿਆ ਹੈ। ਦੱਸ ਦਈਏ ਕਿ ਕੇਜਰੀਵਾਲ 16 ਫਰਵਰੀ ਨੂੰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਹ ਲ ਫ਼ ਲੈਣਗੇ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਰਾਮਲੀਲਾ ਮੈਦਾਨ ‘ਚ ਹੋਵੇਗਾ।

Check Also

ਮਸ਼ਹੂਰ ਪੰਜਾਬੀ ਲੋਕ ਗਾਇਕ ਕਰਤਾਰ ਰਮਲਾ ਨਹੀਂ ਰਹੇ

ਮਸ਼ਹੂਰ ਪੰਜਾਬੀ ਲੋਕ ਗਾਇਕ ਕਰਤਾਰ ਸਿੰਘ ਰਮਲਾ ਦਾ ਅੱਜ ਦਿਹਾਂਤ ਹੋ ਗਿਆ ਹੈ। ਕਰਤਾਰ ਰਮਲਾ …

%d bloggers like this: