Breaking News
Home / ਪੰਜਾਬ / ਵੀਡੀਉ-ਕੈਨੇਡਾ ‘ਚ ਵਾਪਰੇ ਭਿ ਆ ਨ ਕ ਸੜਕ ਹਾਦਸੇ ‘ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ

ਵੀਡੀਉ-ਕੈਨੇਡਾ ‘ਚ ਵਾਪਰੇ ਭਿ ਆ ਨ ਕ ਸੜਕ ਹਾਦਸੇ ‘ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ

ਜਗਦੇਵ ਕਲਾਂ/ਮੱਤੇਵਾਲ, 23 (ਸ਼ਰਨਜੀਤ ਸਿੰਘ ਗਿੱਲ/ਗੁਰਪ੍ਰੀਤ ਸਿੰਘ ਮੱਤੇਵਾਲ)-ਅੱਜ ਦੀ ਸਵੇਰ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਅਤੇ ਪਿੰਡ ਰਾਮ ਦਿਵਾਲੀ ਮੁਸਲਮਾਨਾਂ ਲਈ ਉਸ ਵੇਲੇ ਇੱਕ ਵੱਡੇ ਦੁੱਖ ਦਾ ਪਹਾੜ ਸਾਬਤ ਹੋਈ ਜਦੋਂ ਆਪਣੇ ਬਿਹਤਰ ਭਵਿੱਖ ਦੀ ਆਸ ‘ਚ ਇੱਥੋਂ ਕੈਨੇਡਾ ‘ਚ ਉੱਚ ਵਿੱਦਿਆ ਹਾਸਲ ਕਰਨ ਲਈ ਗਏ ਸਿਦਕਪਾਲ ਸਿੰਘ ਅਤੇ ਉਸ ਦੇ ਸਾਥੀ ਅਰਸ਼ਦੀਪ ਸਿੰਘ ਦੀ ਭਿ ਆ ਨ ਕ ਸੜਕ ਹਾ ਦ ਸੇ ‘ਚ ਮੌਤ ਹੋ ਗਈ।

ਜਾਣਕਾਰੀ ਅਨੁਸਾਰ, ਇਹ ਦੋਵੇਂ ਨੌਜਵਾਨ ਰੋਜ਼ਾਨਾ ਵਾਂਗੂੰ ਆਪਣੇ ਟਰਾਲੇ ਤੇ ਕੰਮ ਉੱਪਰ ਜਾ ਰਹੇ ਸਨ ਕਿ ਰਸਤੇ ‘ਚ ਦੋ ਟਰਾਲਿਆਂ ਦੀ ਆਪਸ ‘ਚ ਹੋਈ ਭਿਆਨਕ ਟੱਕਰ ਪਿੱਛੋਂ ਇਸ ਉਪਰੋਕਤ ਨੌਜਵਾਨ ਦੇ ਟਰਾਲੇ ਨੂੰ ਅੱਗ ਲੱਗ ਗਈ ਤੇ ਇਸ ਭਿ ਆ ਨ ਕ ਸੜਕ ਹਾਦਸੇ ‘ਚ ਉਪਰੋਕਤ ਨੌਜਵਾਨ ਅਰਸ਼ਦੀਪ ਸਿੰਘ ਅਤੇ ਉਸ ਦੇ ਸਾਥੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਨਾਲ ਸਮੁੱਚੇ ਇਲਾਕੇ ਅਤੇ ਦੋਵੇਂ ਪਰਿਵਾਰ ਗਹਿਰੇ ਸਦਮੇ ਵਿਚ ਹਨ।

Check Also

ਪੁਲਿਸ ਪੁਲਿਸ ਨਾਲ ਲ ੜ ਦੀ ਹੋਈ- ਚੰਡੀਗੜ੍ਹ ਅਤੇ ਪੰਜਾਬ ਪੁਲਿਸ ਦੀ ਤ ਕ ਰਾ ਰ

ਚੰਡੀਗੜ ਪੁਲਿਸ ਦੀ ਮਹਿਲਾ ਕਾਂਸਟੇਬਲ ਪੰਜਾਬ ਪੁਲਿਸ ਦੀ ਪਾਰਟੀ ਨਾਲ ਭਿ ੜ ਪਈ ਤੇ ਨਤੀਜਾ …

%d bloggers like this: