Breaking News
Home / ਰਾਸ਼ਟਰੀ / ਹਰਿਆਣਾ: ਕੈਮੀਕਲ ਫੈਕਟਰੀ ‘ਚ ਬਾਇਲਰ ਫ ਟ ਣ ਕਾਰਨ 6 ਮੌਤਾਂ, 7 ਇਮਾਰਤਾਂ ਨੁਕਸਾਨੀਆਂ

ਹਰਿਆਣਾ: ਕੈਮੀਕਲ ਫੈਕਟਰੀ ‘ਚ ਬਾਇਲਰ ਫ ਟ ਣ ਕਾਰਨ 6 ਮੌਤਾਂ, 7 ਇਮਾਰਤਾਂ ਨੁਕਸਾਨੀਆਂ

ਹਰਿਆਣਾ ਦੇ ਬਹਾਦਰਗੜ੍ਹ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਮਰਨ ਵਾਲਿਆਂ ਦੀ ਗਿਣਤੀ ਸ਼ੁੱਕਰਵਾਰ ਨੂੰ 6 ਉੱਤੇ ਪਹੁੰਚ ਗਈ। ਸ਼ਨਿੱਚਰਵਾਰ ਨੂੰ ਇਮਾਰਤ ਦੇ ਮਲਬੇ ਵਿੱਚ ਦੱਬੀਆਂ ਦੋ ਲਾ ਸ਼ਾਂ ਨੂੰ ਬਾਹਰ ਕੱਢਿਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਝੱਜਰ ਦੇ ਡਿਪਟੀ ਕਮਿਸ਼ਨਰ ਜਿਤੇਂਦਰ ਦਹੀਆ ਨੇ ਦੱਸਿਆ ਕਿ ਫੈਕਟਰੀ ਵਿੱਚ ਤਾਪਮਾਨ ਉੱਚ ਰਹਿਣ ਕਾਰਨ ਇੱਕ ਬਾਇਲਰ ਫਟਿਆ ਸੀ।

ਉਨ੍ਹਾਂ ਕਿਹਾ ਕਿ ਐਮਆਈ ਉਦਯੋਗਿਕ ਖੇਤਰ ਵਿੱਚ ਸ਼ੁੱਕਰਵਾਰ ਨੂੰ ਹੋਏ ਧ ਮਾ ਕੇ ਵਿੱਚ ਚਾਰ ਮਜ਼ਦੂਰ ਮਾਰੇ ਗਏ ਸਨ ਅਤੇ 28 ਲੋਕ ਜ਼ਖ਼ਮੀ ਹੋਏ ਸਨ। ਇਸ ਧ ਮਾ ਕੇ ਕਾਰਨ ਸੱਤ ਇਮਾਰਤਾਂ ਨੁਕ ਸਾਨੀਆਂ ਗਈਆਂ।

ਦਹੀਆ ਨੇ ਕਿਹਾ ਕਿ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੋਵੇਂ ਮਜ਼ਦੂਰਾਂ ਦੀਆਂ ਲਾ ਸ਼ਾਂ ਨੂੰ ਮਲਬੇ ਤੋਂ ਬਾਹਰ ਕੱਢਣ ਲਈ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮ ਰ ਨ ਵਾਲਿਆਂ ਦੀ ਗਿਣਤੀ ਛੇ ਹੋ ਗਈ ਹੈ। ਇਮਾਰਤਾਂ ਦੇ ਮਲਬੇ ਨੂੰ ਹਟਾਉਣ ਲਈ ਅਜੇ ਵੀ ਕੰਮ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਜ਼ ਖ਼ ਮੀਆਂ ਵਿੱਚ ਪੰਜ ਬੱਚੇ ਅਤੇ 12 ਔਰਤਾਂ ਹਨ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਹਾ ਦ ਸੇ ਵਿੱਚ ਆਪਣੀ ਜਾ ਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਦੀ ਐਕਸ ਗਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ। ਬਹਾਦੁਰਗੜ੍ਹ ਕਸਬਾ ਝੱਜਰ ਜ਼ਿਲ੍ਹੇ ਵਿੱਚ ਹੈ।

Check Also

ਬਾਂਦਰਾ ਸਟੇਸ਼ਨ ਮਾਮਲਾ: ਮਜ਼ਦੂਰਾਂ ਨੂੰ ਗੁੰਮਰਾਹ ਕਰਨ ਵਾਲਾ ਦੋਸ਼ੀ ਵਿਨੈ ਦੂਬੇ 21 ਅਪ੍ਰੈਲ ਤੱਕ ਪੁਲਸ ਹਿਰਾਸਤ ’ਚ

ਮੁੰਬਈ ਦੇ ਬਾਂਦਰਾ ਰੇਲਵੇ ਸਟੇਸ਼ਨ ’ਤੇ ਭਾਰੀ ਗਿਣਤੀ ’ਚ ਪ੍ਰਵਾਸੀ ਮਜ਼ਦੂਰਾਂ ਦੀ ਭੀੜ ਇਕੱਠੀ ਹੋਣ …

%d bloggers like this: