Breaking News
Home / ਪੰਜਾਬ / Video ਦੇਖੋ ਵੱਡਾ ਬਾਦਲ ਘਰਵਾਲੀ ਤੋਂ ਦੂਰ ਰਹਿਕੇ ਜੇਲ੍ਹ ‘ਚ ਕਿਵੇਂ ਲੈਂਦਾ ਸੀ ਨਜ਼ਾਰੇ,ਖੋਲਤੇ ਅੰਦਰਲੇ ਰਾਜ

Video ਦੇਖੋ ਵੱਡਾ ਬਾਦਲ ਘਰਵਾਲੀ ਤੋਂ ਦੂਰ ਰਹਿਕੇ ਜੇਲ੍ਹ ‘ਚ ਕਿਵੇਂ ਲੈਂਦਾ ਸੀ ਨਜ਼ਾਰੇ,ਖੋਲਤੇ ਅੰਦਰਲੇ ਰਾਜ

ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਤੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਦੇ ਚੁੰਗਲ ਵਿੱਚੋਂ ਅਜ਼ਾਦ ਕਰਵਾਉਣ ਲਈ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਨੂੰ ਪੰਜਾਬ ਵਿਚ ਪਿੰਡ ਪੱਧਰ ਤਕ ਚਲਾ ਕੇ ਲੋਕਾਂ ਨੂੰ ਜਾਗਰੂਕ ਕਰ ਕੇ ਇਹ ਦੱਸਣਗੇ ਕਿ ਕਿਸ ਤਰ੍ਹਾਂ ਇਕਜੁੱਟ ਹੋ ਕੇ ਇਸ ਮੁਹਿੰਮ ਨੂੰ ਅਮਲੀਜਾਮਾ ਪਹਿਨਾਇਆ ਜਾਵੇ। ਇਹ ਵਿਚਾਰ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਸਮਰਾਲਾ ਹਲਕੇ ਦੇ ਪਿੰਡ ਭਗਵਾਨਪੁਰਾ ਵਿਖੇ ਹਲਕਾ ਆਗੂ ਗੁਰਤੇਜਪਾਲ ਸਿੰਘ ਭਗਵਾਨਪੁਰਾ ਦੀ ਅਗਵਾਈ ਵਿਚ ਇਲਾਕੇ ਦੇ ਆਗੂਆਂ ਤੇ ਵਰਕਰਾਂ ਦੀ ਸੱਦੀ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਕਹੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬਾਦਲ ਤੇ ਸੁਖਬੀਰ ਨੇ ਨਿੱਜੀ ਮਲਕੀਅਤ ਬਣਾ ਲਿਆ ਹੈ ਤੇ ਤਾਨਾਸ਼ਾਹੀ ਵਿਖਾ ਕੇ ਨਿੱਜੀ ਮੁਫਾਦਾਂ ਲਈ ਇਸ ਦੀ ‘ਵਰਤੋਂ’ ਕੀਤੀ ਜਾ ਰਹੀ ਹੈ। ਇਸਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਹੀ ਸਿਰਸੇ ਵਾਲੇ ਨੂੰ ਸ਼੍ਰੋਮਣੀ ਕਮੇਟੀ ਦੇ ਜਥੇਦਾਰਾਂ ਨੇ ਮਾਫ਼ੀ ਦਿੱਤੀ ਸੀ ਤੇ ਇਸ ਮਗਰੋਂ ਇਸ ਫ਼ੈਸਲੇ ਸਬੰਧੀ ਵੱਖ-ਵੱਖ ਅਖ਼ਬਾਰਾਂ ਵਿਚ ਦਿੱਤੇ ਗਏ ਕਰੀਬ 93 ਲੱਖ ਰੁਪਏ ਦੇ ਇਸ਼ਤਿਹਾਰ ਸ਼੍ਰੋਮਣੀ ਕਮੇਟੀ ਦੀ ਗੋਲਕ ‘ਚੋਂ ਹੀ ਖਰਚ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸੁਖਬੀਰ ਦੀ ਤਾਨਾਸ਼ਾਹੀ ਤੋਂ ਪਾਰਟੀ ਦੇ ਵਰਕਰ ਤੇ ਆਗੂ ਪੂਰੀ ਤਰ੍ਹਾਂ ਅੱਕੇ ਪਏ ਹਨ ਤੇ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀ ਪਾਰਟੀ ਅੰਦਰ ਹੋਰ ਹਿਲਜੁੱਲ ਹੋਵੇਗੀ।

Check Also

ਪੁਲਿਸ ਪੁਲਿਸ ਨਾਲ ਲ ੜ ਦੀ ਹੋਈ- ਚੰਡੀਗੜ੍ਹ ਅਤੇ ਪੰਜਾਬ ਪੁਲਿਸ ਦੀ ਤ ਕ ਰਾ ਰ

ਚੰਡੀਗੜ ਪੁਲਿਸ ਦੀ ਮਹਿਲਾ ਕਾਂਸਟੇਬਲ ਪੰਜਾਬ ਪੁਲਿਸ ਦੀ ਪਾਰਟੀ ਨਾਲ ਭਿ ੜ ਪਈ ਤੇ ਨਤੀਜਾ …

%d bloggers like this: