Breaking News
Home / ਰਾਸ਼ਟਰੀ / ਨਿਰ ਭਿ ਆ ਦੇ ਚਾਰੇ ਦੋ ਸ਼ੀ ਆਂ ਨੂੰ ਕੱਲ੍ਹ ਸਵੇਰੇ ਸਾਢੇ ਪੰਜ ਵਜੇ ਫਾਂਸੀ ਦਿੱਤੀ ਜਾਵੇਗੀ

ਨਿਰ ਭਿ ਆ ਦੇ ਚਾਰੇ ਦੋ ਸ਼ੀ ਆਂ ਨੂੰ ਕੱਲ੍ਹ ਸਵੇਰੇ ਸਾਢੇ ਪੰਜ ਵਜੇ ਫਾਂਸੀ ਦਿੱਤੀ ਜਾਵੇਗੀ

ਨਵੀਂ ਦਿੱਲੀ: ਨਿਰਭਿਆ ਦੇ ਚਾਰੇ ਦੋ ਸ਼ੀ ਆਂ ਨੂੰ ਕੱਲ੍ਹ ਸਵੇਰੇ 5.30 ਵਜੇ ਫਾਂਸੀ ਦਿੱਤੀ ਜਾਣੀ ਤੈਅ ਹੈ। ਇੱਕ ਦੋਸ਼ੀ ਪਵਨ ਗੁਪਤਾ ਦੀ ਰਸਮੀ ਪਟੀਸ਼ਨ ਵੀਰਵਾਰ ਨੂੰ ਖਾਰਜ ਕਰ ਦਿੱਤੀ ਗਈ। ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪਵਨ ਤੇ ਅਕਸ਼ੈ ਠਾਕੁਰ ਦੀ ਦੂਜੀ ਰਹਿਮ ਦੀ ਅਪੀਲ ਨੂੰ ਵੀ ਖਾਰਜ ਕਰ ਦਿੱਤਾ ਹੈ। ਸਰਕਾਰੀ ਵਕੀਲ ਨੇ ਦਿੱਲੀ ਵਿੱਚ ਸੈਸ਼ਨ ਕਾਰਟ ਵਿੱਚ ਦੱਸਿਆ ਕਿ ਚਾਰੇ ਦੋਸ਼ੀਆਂ ਕੋਲ ਅਦਾਲਤ ਵਿੱਚ ਕੋਈ ਵਿਕਲਪ ਨਹੀਂ ਬਚਿਆ।

ਅਡੀਸ਼ਨਲ ਸੈਸ਼ਨ ਕੋਰਟ ‘ਚ ਦੋਸ਼ੀ ਅਕਸ਼ੈ ਸਿੰਘ ਠਾਕੁਰ, ਵਿਨੈ ਸ਼ਰਮਾ ਤੇ ਪਵਨ ਗੁਪਤਾ ਦੁਆਰਾ ਪਟਿਸ਼ਨ ਦਾਇਰ ਕੀਤੀ ਸੀ, ਜਿਸ ‘ਚ ਕਿਹਾ ਗਿਆ ਕਿ ਫਾਂਸੀ ਨੂੰ ਰੋਕਿਆ ਜਾਣਾ ਚਾਹੀਦਾ ਹੈ। ਇਸ ਦੌਰਾਨ ਦੋ ਸਹਾਇਕ ਸੁਪਰਡੈਂਟ ਦੀਪਕ ਸ਼ਰਮਾ ਤੇ ਜੈ ਸਿੰਘ ਨੂੰ ਤਿਹਾੜ ਵਿੱਚ ਤਾਇਨਾਤ ਕੀਤਾ ਗਿਆ ਹੈ।ਕੱਲ੍ਹ ਸਵੇਰੇ ਦਿੱਤੀ ਜਾਣ ਵਾਲੀ ਫਾਂਸੀ ਤੋਂ ਕੁੱਝ ਘੰਟੇ ਪਹਿਲਾਂ ਨਿਰ ਭੈ ਆ ਦੇ ਦੋ ਸ਼ੀ ਆਂ ਦੇ ਵਕੀਲ ਏ ਪੀ ਸਿੰਘ ਨੇ ਦਿੱਲੀ ਹਾਈ ਕੋਰਟ ‘ਚ ਦਾਇਰ ਜਾਚਿਕਾ ‘ਚ ਨਿਚੱਲੀ ਅਦਾਲਤ ਦੇ ਉਸ ਫ਼ੈਸਲੇ ਨੂੰ ਚੁਨੌਤੀ ਦਿੱਤੀ ਹੈ ਜਿਸ ਵਿਚ ਕੋਰਟ ਨੇ ਡੈੱਥ ਵਾਰੰਟ ‘ਤੇ ਰੋਕ ਲਗਾਉਣ ਤੋਂ ਇਨਕਾਰ ਕੀਤਾ ਸੀ ।

Check Also

ਬਾਂਦਰਾ ਸਟੇਸ਼ਨ ਮਾਮਲਾ: ਮਜ਼ਦੂਰਾਂ ਨੂੰ ਗੁੰਮਰਾਹ ਕਰਨ ਵਾਲਾ ਦੋਸ਼ੀ ਵਿਨੈ ਦੂਬੇ 21 ਅਪ੍ਰੈਲ ਤੱਕ ਪੁਲਸ ਹਿਰਾਸਤ ’ਚ

ਮੁੰਬਈ ਦੇ ਬਾਂਦਰਾ ਰੇਲਵੇ ਸਟੇਸ਼ਨ ’ਤੇ ਭਾਰੀ ਗਿਣਤੀ ’ਚ ਪ੍ਰਵਾਸੀ ਮਜ਼ਦੂਰਾਂ ਦੀ ਭੀੜ ਇਕੱਠੀ ਹੋਣ …

%d bloggers like this: