Breaking News
Home / ਪੰਜਾਬ / ਪੀ.ਟੀ.ਸੀ ਦੇ ਐਂਕਰ ਤੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਦੀ ਕਰੋਨਾ ਨਾਲ ਮੌਤ

ਪੀ.ਟੀ.ਸੀ ਦੇ ਐਂਕਰ ਤੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਦੀ ਕਰੋਨਾ ਨਾਲ ਮੌਤ

ਪੀਟੀਸੀ ਚੈਨਲ ਦੇ ਐਂਕਰ ਤੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਸਿੰਘ ਦੀ ਕੋਰੋਨਾ ਕਾਰਨ ਮੌਤ ਹੋ ਗਈ। ਦਵਿੰਦਰ ਨੂੰ ਮਹੀਨਾ ਪਹਿਲਾਂ ਦਿੱਲੀ ਵਿਚ ਕਰੋਨਾ ਹੋ ਗਿਆ ਸੀ, ਜਿਸ ਮਗਰੋਂ ਉਸ ਨੂੰ ਪਹਿਲਾਂ ਇੱਥੇ ਤੇ ਫਿਰ ਚੰਡੀਗੜ੍ਹ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿਥੇ ਕਈ ਦਿਨ ਵੈਂਟੀਲੇਟਰ ਉਪਰ ਰੱਖਿਆ ਗਿਆ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਪੱਤਰਕਾਰ ਦੀ ਮੌਤ ਉਤੇ ਦੁੱਖ ਪ੍ਰਗਟ ਕੀਤਾ ਹੈ।

ਪੀਟੀਸੀ ਨਿਉਜ਼ ਦੇ ਹੋਣਹਾਰ ਪੱਤਰਕਾਰ ਸ. ਦਵਿੰਦਰ ਪਾਲ ਸਿੰਘ ਦਾ ਬੇਵਕਤੀ ਅਕਾਲ ਚਲਾਣਾ ਬੜੇ ਦੁੱਖ ਭਰੀ ਖ਼ਬਰ ਹੈ। ਇਸ ਦੁੱਖ ਦੀ ਘੜੀ ਵਿੱਚ ਮੈਂ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਸਹਿ ਕਰਮੀਆਂ ਦੇ ਨਾਲ ਹਾਂ। ਅਕਾਲ ਪੁਰਖ ਉਸ ਨੇਕ ਰੂਹ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ।

Check Also

ਸਿੱਖਾਂ ਖਿਲਾਫ਼ ਨਫ਼ਰਤ ਫੈਲਾਉਣ ਵਾਲਾ ਸੁਧੀਰ ਸੂਰੀ ਇੰਦੌਰ(ਮੱਧ ਪ੍ਰਦੇਸ਼) ਤੋਂ ਕਾਬੂ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਐਤਵਾਰ ਨੂੰ ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਨੂੰ ਵਾਇਰਲ …

%d bloggers like this: