ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

By April 6, 2018 0 Comments


ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਅਵਤਾਰ ਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ