ਨਾਭਾ : ਬੈਂਕ ਗੰਨਮੈਨ ਨੂੰ ਗੋਲੀ ਮਾਰ ਕੇ 50 ਲੱਖ ਰੁਪਏ ਲੁੱਟੇ

By November 14, 2018


(ਨਾਭਾ) – ਸਥਾਨਕ ਅਨਾਜ ਮੰਡੀ ‘ਚ ਐਸ.ਬੀ.ਆਈ. ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ 50 ਲੱਖ ਦੀ ਡਕੈਤੀ ਨੂੰ ਅੰਜਾਮ ਦਿੱਤਾ ਗਿਆ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਫਰਾਰ ਹਨ। ਪੁਲਿਸ ਵਲੋਂ ਜਾਂਚ ਜਾਰੀ ਹੈ। ਉਧਰ ਜਖਮੀ ਹੋਏ ਬੈਂਕ ਗਾਰਡ ਨੂੰ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਿੲਆ ਗਿਆ ਹੈ ।




Tags: , ,