Home / ਤਾਜ਼ਾ ਖਬਰਾਂ / ਨਕਲੀ ਨਿਰੰਕਾਰੀ ਭਵਨ ਤੇ ਗ੍ਰਨੇਡ ਹਮਲੇ ਮਾਮਲੇ ਵਿੱਚ ਪੁਲਿਸ ਵੱਲੋਂ ਿੲੱਕ ਸਿੱਖ ਨੋਜੁਆਨ ਗਿ੍ਫਤਾਰ

ਨਕਲੀ ਨਿਰੰਕਾਰੀ ਭਵਨ ਤੇ ਗ੍ਰਨੇਡ ਹਮਲੇ ਮਾਮਲੇ ਵਿੱਚ ਪੁਲਿਸ ਵੱਲੋਂ ਿੲੱਕ ਸਿੱਖ ਨੋਜੁਆਨ ਗਿ੍ਫਤਾਰ

ਅੰਮ੍ਰਿਤਸਰ ਸਾਹਿਬ: ਪੰਜਾਬ ਪੁਲਿਸ ਨੇ ਰਾਜਾਸਾਂਸੀ ਨਕਲੀ ਨਿਰੰਕਾਰੀ ਭਵਨ ‘ਚ ਧਮਾਕੇ ਦਾ ਮਾਮਲਾ ਸੁਲਝਾਉਣ ਦਾ ਦਾਅਵਾ ਕਰਦਿਆਂ ਬਿਕਰਮਜੀਤ ਸਿੰਘ ਨਾਂ ਦੇ ਇੱਕ ਸਿੱਖ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੀ ਕਹਾਣੀ ਅਨੁਸਾਰ ਹਮਲੇ ਵੇਲੇ ਬਿਕਰਮਜੀਤ ਸਿੰਘ ਮੋਟਰਸਾਈਕਲ ਚਲਾ ਰਿਹਾ ਸੀ। ਉਸ ਦੇ ਦੂਜੇ ਸਾਥੀ ਅਵਤਾਰ ਸਿੰਘ ਦੀ ਤਲਾਸ਼ ਜਾਰੀ ਹੈ ਪੁਲਿਬ ਦਾ ਕਹਿਣਾ ਹੈ ਕਿ ਉਸਨੇ ਗ੍ਰਨੇਡ ਸੁੱਟਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪੁਲਿਸ ਮੁੱਖੀ ਸੁਰੇਸ਼ ਅਰੋੜਾ ਨਾਲ ਪ੍ਰੈੱਸ ਕਾਨਫਰੰਸ ਵਿੱਚ ਦਾਅਵਾ ਕਰਦਿਆਂ ਕਿਹਾ ਕਿ ਇਹ ਨੋਜੁਆਨ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਮੀ ਸੰਗਠਨ ਨਾਲ ਜੁੜੇ ਹੋਏ ਹਨ ।

Check Also

ਹਿੰਦੂ ਅੱਤਵਾਦਣ ਸਾਧਵੀ ਪ੍ਰਗਿਆ ਨੂੰ ਭਾਜਪਾ ਨੇ ਭੋਪਾਲ ਤੋਂ ਦਿੱਤੀ ਟਿਕਟ

ਦਿੱਲੀ, 17 ਅਪ੍ਰੈਲ- ਲੋਕ ਸਭਾ ਚੋਣਾਂ ਲਈ ਭਾਜਪਾ ਨੇ ਅੱਜ ਉਮੀਦਵਾਰਾਂ ਦੀ ਇੱਕ ਹੋਰ ਸੂਚੀ …