Breaking News
Home / ਅੰਤਰ ਰਾਸ਼ਟਰੀ / ਪਾਕਿਸਤਾਨ ਅਨੁਸਾਰ ਭਾਰਤ ਤੀਜੇ ਹਫਤੇ ਵਿਚ ਪਾਕਿਸਤਾਨ ਤੇ ਹਮਲਾ ਕਰ ਸਕਦਾ

ਪਾਕਿਸਤਾਨ ਅਨੁਸਾਰ ਭਾਰਤ ਤੀਜੇ ਹਫਤੇ ਵਿਚ ਪਾਕਿਸਤਾਨ ਤੇ ਹਮਲਾ ਕਰ ਸਕਦਾ

ਪਾਕਿਸਤਾਨ ਦਾ ਦਾਅਵਾ ਹੈ ਕਿ ਭਾਰਤ ਅਪ੍ਰੈਲ ਦੇ ਤੀਜੇ ਹਫਤੇ ਵਿੱਚ ਉਨ੍ਹਾਂ ਖਿਲਾਫ ਫੌਜੀ ਕਾਰਵਾਈ ਕਰਨ ਦੀ ਤਿਆਰੀ ਕਰ ਰਿਹਾ ਹੈ।ਪੰਜਾਬ ਦੇ ਸ਼ਹਿਰ ਮੁਲਤਾਨ ਵਿੱਚ ਇੱਕ ਪ੍ਰੈਸ ਕਾਂਨਫਰੰਸ ਦੌਰਾਨ ਉਨ੍ਹਾਂ ਕਿਹਾ, ”ਤਿਆਰੀਆਂ ਹੋ ਰਹੀਆਂ ਹਨ ਤੇ ਪਾਕਿਸਤਾਨ ਖਿਲਾਫ ਇੱਕ ਹੋਰ ਹਮਲਾ ਹੋਣ ਦੀ ਸੰਭਾਵਨਾ ਹੈ। ਸਾਡੀ ਜਾਣਕਾਰੀ ਮੁਤਾਬਕ ਇਹ ਕਾਰਵਾਈ 16 ਤੋਂ 20 ਅਪ੍ਰੈਲ ਵਿਚਾਲੇ ਕੀਤੀ ਜਾ ਸਕਦੀ ਹੈ।”ਉਨ੍ਹਾਂ ਅੱਗੇ ਕਿਹਾ, ”ਇੱਕ ਨਵਾਂ ਨਾਟਕ ਰਚਾਇਆ ਜਾ ਸਕਦਾ ਹੈ ਤੇ ਜੰਮੂ-ਕਸ਼ਮੀਰ ਵਿੱਚ ਪੁਲਵਾਮਾ ਵਰਗੀ ਇੱਕ ਹੋਰ ਘਟਨਾ ਕਰਾਈ ਜਾ ਸਕਦੀ ਹੈ। ਉਸਦਾ ਮਕਸਦ ਹਮਲੇ ਦੀ ਆੜ ਵਿੱਚ ਪਾਕਿਸਤਾਨ ‘ਤੇ ਦਬਾਅ ਵਧਾਉਣਾ ਹੋ ਸਕਦਾ ਹੈ।”ਕੁਰੈਸ਼ੀ ਨੇ ਕਿਹਾ ਕਿ ਜਾਣਕਾਰੀ ਮਿਲਣ ਤੋਂ ਬਾਅਦ ਪਾਕਿਸਤਾਨ ਨੇ ਫੈਸਲਾ ਕੀਤਾ ਕਿ ਇਸ ਵਾਰ ਨਾ ਹੀ ਸਿਰਫ ਕੌਮਾਂਤਰੀ ਭਾਈਚਾਰੇ ਬਲਕਿ ਪਾਕਿਸਤਾਨ ਦੀ ਜਨਤਾ ਨੂੰ ਵੀ ਦੱਸਿਆ ਜਾਏ।ਉਨ੍ਹਾਂ ਕਿਹਾ, ”ਅੱਜ ਤੋਂ ਦੋ ਦਿਨ ਪਹਿਲਾਂ ਵਿਦੇਸ਼ ਸਕੱਤਰ ਨੇ ਇਸਲਾਮਾਬਦ ਵਿੱਚ ਮੌਜੂਦ ਪੰਜਾਂ ਦੇਸ਼ਾਂ ਦੇ ਰਾਜਦੂਤਾਂ ਨੂੰ ਬੁਲਾਇਆ ਤੇ ਉਨ੍ਹਾਂ ਨੂੰ ਇਸ ਜਾਣਕਾਰੀ ਬਾਰੇ ਦੱਸਿਆ।”

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਦਾਅਵਾ ਹੈ ਕਿ ਪਾਕਿਸਤਾਨ ਕੋਲ੍ਹ ਖੂਫੀਆ ਜਾਣਕਾਰੀ ਹੈ ਕਿ ਭਾਰਤ ਅਪ੍ਰੈਲ ਦੇ ਤੀਜੇ ਹਫਤੇ ਵਿੱਚ ਪਾਕਿਸਤਾਨ ਦੇ ਖਿਲਾਫ ਇੱਕ ਹੋਰ ਫੌਜੀ ਕਾਰਵਾਈ ਕਰਨ ਦੀ ਤਿਆਰੀ ਕਰ ਰਿਹਾ ਹੈ।ਭਾਰਤ ਨੇ ਇਸ ਇਲਜ਼ਾਮ ਨੂੰ ਖਾਰਿਜ ਕਰਦਿਆਂ ਕਿਹਾ ਕਿ ਪਾਕਿਸਤਾਨ ਅੱਤਵਾਦੀਆਂ ਨੂੰ ਸੱਦਾ ਦੇ ਰਿਹਾ ਹੈ ਕਿ ਉਹ ਭਾਰਤ ‘ਤੇ ਹਮਲਾ ਕਰਨ।ਪਾਕਿਸਤਾਨੀ ਪੰਜਾਬ ਦੇ ਸ਼ਹਿਰ ਮੁਲਤਾਨ ਵਿੱਚ ਇੱਕ ਪ੍ਰੈਸ ਕਾਂਨਫਰੰਸ ਦੌਰਾਨ ਉਨ੍ਹਾਂ ਕਿਹਾ, ”ਤਿਆਰੀਆਂ ਹੋ ਰਹੀਆਂ ਹਨ ਤੇ ਪਾਕਿਸਤਾਨ ਖਿਲਾਫ ਇੱਕ ਹੋਰ ਹਮਲਾ ਹੋਣ ਦੀ ਸੰਭਾਵਨਾ ਹੈ। ਸਾਡੀ ਜਾਣਕਾਰੀ ਮੁਤਾਬਕ ਇਹ ਕਾਰਵਾਈ 16 ਤੋਂ 20 ਅਪ੍ਰੈਲ ਵਿਚਾਲੇ ਕੀਤੀ ਜਾ ਸਕਦੀ ਹੈ।”ਉਨ੍ਹਾਂ ਅੱਗੇ ਕਿਹਾ, ”ਇੱਕ ਨਵਾਂ ਨਾਟਕ ਰਚਾਇਆ ਜਾ ਸਕਦਾ ਹੈ ਤੇ ਜੰਮੂ-ਕਸ਼ਮੀਰ ਵਿੱਚ ਪੁਲਵਾਮਾ ਵਰਗੀ ਇੱਕ ਹੋਰ ਘਟਨਾ ਕਰਾਈ ਜਾ ਸਕਦੀ ਹੈ। ਉਸਦਾ ਮਕਸਦ ਹਮਲੇ ਦੀ ਆੜ ਵਿੱਚ ਪਾਕਿਸਤਾਨ ‘ਤੇ ਦਬਾਅ ਵਧਾਉਣਾ ਹੋ ਸਕਦਾ ਹੈ।”ਕੁਰੈਸ਼ੀ ਨੇ ਕਿਹਾ ਕਿ ਜਾਣਕਾਰੀ ਮਿਲਣ ਤੋਂ ਬਾਅਦ ਪਾਕਿਸਤਾਨ ਨੇ ਫੈਸਲਾ ਕੀਤਾ ਕਿ ਇਸ ਵਾਰ ਨਾ ਹੀ ਸਿਰਫ ਕੌਮਾਂਤਰੀ ਭਾਈਚਾਰੇ ਬਲਕਿ ਪਾਕਿਸਤਾਨ ਦੀ ਜਨਤਾ ਨੂੰ ਵੀ ਦੱਸਿਆ ਜਾਏ।

Check Also

ਬਰੈਂਪਟਨ ਵਿਖੇ ਨੋਜਵਾਨ ਵੱਲੋਂ ਆਤਮ -ਹੱਤਿਆਂ ਦੀ ਖ਼ਬਰ

ਬਰੈਂਪਟਨ ਕੈਨੇਡਾ ਵਿਖੇ ਪਾਤੜਾਂ ਦੇ ਪਿੰਡ ਸ਼ੁਤਰਾਣਾ ਦੇ ਡੇਰੇ ਤੋਂ ਕੈਨੇਡਾ ਪੜ੍ਹਨ ਗਏ ਨੌਜਵਾਨ ਹਰਮਿੰਦਰ …

%d bloggers like this: