Breaking News

ਭਾਰਤ ਦੇ ਪਾਸਪੋਰਟ ਤੇ ਕਮਲ ਦਾ ਫੁੱਲ- ਕਲ੍ਹ ਨੂੰ ਗਊ ਛਾਪ ਕੇ ਕਹਿ ਦੇਣਗੇ ਰਾਸ਼ਟਰੀ ਮਾਤਾ ?

ਭਾਰਤੀ ਵਿਦੇਸ਼ ਮੰਤਰਾਲੇ ਨੇ ਨਵੇਂ ਪਾਸਪੋਰਟ ‘ਤੇ ਕਮਲ ਦਾ ਨਿਸ਼ਾਨ ਹੋਣ ਬਾਰੇ ਸਫ਼ਾਈ ਦਿੰਦਿਆਂ ਹੋਇਆਂ ਕਮਲ ਨੂੰ ਦੇਸ ਦਾ ਕੌਮੀ ਫੁੱਲ ਦੱਸਿਆ।ਪਾਸਪੋਰਟ ‘ਤੇ ਕਮਲ ਦਾ ਮੁੱਦਾ ਬੁੱਧਵਾਰ ਨੂੰ ਲੋਕ ਸਭਾ ‘ਚ ਵੀ ਚੁੱਕਿਆ ਸੀ ਜਿੱਥੇ ਕਾਂਗਰਸ ਸੰਸਦ ਐੱਮਕੇ ਰਾਘਵਨ ਨੇ ਇਸ ਨੂੰ ‘ਭਗਵਾਕਰਨ’ ਵੱਲ ਇੱਕ ਹੋਰ ਕਦਮ ਦੱਸਿਆ ਅਤੇ ਸਰਕਾਰ …

Read More »

ਉੜੀਸਾ ਦੇ ਇਤਿਹਾਸਕ ਮੰਗੂ ਮੱਠ ਦੀ ਸਥਿਤੀ ਜਾਣਨ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਣਾਈ ਸਬ-ਕਮੇਟੀ

ਅੰਮ੍ਰਿਤਸਰ : ਉੜੀਸਾ ਦੇ ਜਗਨਨਾਥ ਪੁਰੀ ’ਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਮੰਗੂ ਮੱਠ ਸਬੰਧੀ ਮੌਜੂਦਾ ਸਥਿਤੀ ਜਾਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਵਫ਼ਦ ਉੜੀਸਾ ਭੇਜਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਸ ਸਬੰਧ ਵਿਚ ਸ਼੍ਰੋਮਣੀ …

Read More »

ਗੁਰਦੁਆਰਾ ਸ਼ਹੀਦਾਂ ਚ ਮੱਥਾ ਟੇਕਣ ਆਏ ਸਿੱਖ ਸ਼ਰਧਾਲੂ ਦੀ ਮੌਤ

ਗੁਰਦੁਆਰਾ ਸ਼ਹੀਦਾਂ ਚ ਮੱਥਾ ਟੇਕਣ ਆਏ ਸਿੱਖ ਸ਼ਰਧਾਲੂ ਦੀ ਮੌਤ ਇਹ ਤਸਵੀਰਾਂ ਜਿੰਦਗੀ ਦੀ ਉਸ ਸਭ ਤੋਂ ਵੱਡੀ ਸਚਾਈ ਦੀ ਗਵਾਹ ਨੇ, ਪਲਾਂ ਚ ਇਹ ਮੌਤ ਇਸ ਸਖਸ਼ ਨੂੰ ਗੁਰੂ ਚਰਨਾ ਚ ਨਸੀਬ ਹੋਈ ਕਿਹੜੇ ਟਕਸਾਲੀਆਂ ਨਾਲ ਬੈਠਣਗੇ ਸੁਖਦੇਵ ਢੀਂਡਸਾ? ਪਾਰਟੀ ਨਾਲ ਲੰਮਾ ਸਮਾਂ ਬਿਤਾ ਚੁੱਕੇ ਸੁਖਦੇਵ ਸਿੰਘ ਢੀਂਡਸਾ ਸੁਖਬੀਰ …

Read More »

ਅਮਰੀਕਾ ਨੇ 10 ਹਜ਼ਾਰ ਭਾਰਤੀਆਂ ਨੂੰ ਹਿਰਾਸਤ ’ਚ ਲਿਆ

ਅਮਰੀਕਾ ਵਿਚ ਵੱਖ-ਵੱਖ ਏਜੰਸੀਆਂ ਨੇ 2018 ’ਚ ਕਰੀਬ 10,000 ਭਾਰਤੀਆਂ ਨੂੰ ਕੌਮੀ ਤੇ ਜਨਤਕ ਸੁਰੱਖਿਆ ਲਈ ਖ਼ਤਰਾ ਖੜ੍ਹਾ ਕਰਨ ਦੇ ਦੋਸ਼ ਹੇਠ ਹਿਰਾਸਤ ਵਿਚ ਲਿਆ ਹੈ। ਸਰਕਾਰੀ ਰਿਪੋਰਟ ਮੁਤਾਬਕ ਏਜੰਸੀਆਂ ਨੇ ਇਨ੍ਹਾਂ ਦੀ ਸ਼ਨਾਖ਼ਤ ਕਰ ਕੇ ਮੁਲਕ ਤੋਂ ਬਾਹਰ ਭੇਜਣ ਦੀ ਕਾਰਵਾਈ ਵੀ ਆਰੰਭੀ ਹੈ। ਕਰੀਬ 831 ਜਣਿਆਂ ਨੂੰ ਅਮਰੀਕਾ …

Read More »

ਪੰਜ ਮੈਂਬਰੀ ਕਮੇਟੀ ਵੱਲੋਂ ਢੱਡਰੀਆਂ ਵਾਲਾ ਤਲਬ

ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ 22 ਦਸੰਬਰ ਨੂੰ ਤਲਬ ਕੀਤਾ ਹੈ। ਇਹ ਕਮੇਟੀ ਢੱਡਰੀਆਂ ਵਾਲੇ ਖਿਲਾਫ ਸ਼ਿਕਾਇਤਾਂ ਬਾਰੇ ਸਾਰੇ ਮਾਮਲੇ ਦੀ ਘੋਖ ਪੜਤਾਲ ਲਈ ਬਣਾਈ ਗਈ ਹੈ। ਪੰਜ ਵਿਦਵਾਨਾਂ ਦੀ ਕਮੇਟੀ ਵੱਲੋਂ ਢੱਡਰੀਆਂ ਵਾਲਾ …

Read More »

ਨਵਜੋਤ ਸਿੱਧੂ ਬਨਣਗੇ ਉੱਪ ਮੁੱਖ ਮੰਤਰੀ

ਨਵਜੋਤ ਸਿੱਧੂ ਨੇ ਲੰਬੇ ਸਮੇਂ ਤੋਂ ਚੁੱਪੀ ਧਾਰੀ ਹੋਈ ਹੈ। ਹਾਲਾਂਕਿ ਸਮੇਂ-ਸਮੇਂ ਤੇ ਸਿੱਧੂ ਦੇ ਸਿਆਸੀ ਭਵਿੱਖ ਬਾਰੇ ਕਿਆਸ ਲੱਗਦੇ ਰਹੇ ਹਨ। ਕਿਆਸ ਲਗਾਏ ਗਏ ਕਿ ਨਵਜੋਤ ਸਿੱਧੂ ਨੂੰ ਕਾਂਗਰਸ ਹਾਈਕਮਾਨ ਲੋਕ ਸਭਾ ਚੋਣਾਂ ਦੀ ਹਾਰ ਤੋਂ ਬਾਅਦ ਦਿੱਲੀ ਇਕਾਈ ਦੇ ਮੁਖੀ ਦੀ ਜਿਮੇਵਾਰੀ ਸੌਂਪ ਸਕਦੀ ਹੈ। ਹਾਲਾਂਕਿ ਇਹ ਕਿਆਸ …

Read More »

ਹਿੰਦੂਤਵਾ ਦੇ ਲਾਡਲੇ ਕਨੇਡੀਅਨ ਨੇਤਾ ਐਂਡਰਿਊ ਸ਼ੀਅਰ ਵੱਲੋਂ ਅਸਤੀਫ਼ਾ

ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਐਂਡਰਿਊ ਸੀਅਰ ਵੱਲੋਂ ਪਾਰਟੀ ਲੀਡਰ ਵੱਜੋਂ ਅਸਤੀਫਾ ਦੇ ਦਿੱਤਾ ਗਿਆ ਹੈ ਪਰ ਉਹ ਨਵੇਂ ਲੀਡਰ ਦੀ ਚੋਣ ਹੋਣ ਤੱਕ ਪਾਰਟੀ ਲੀਡਰ ਬਣੇ ਰਹਿਣਗੇ। ਗੌਰਤਲਬ ਹੈ ਕਿ ਉਨਾਂ ਦੀ ਅਗਵਾਈ ਵਿੱਚ ਪਾਰਟੀ ਪਿਛਲੀਆਂ ਫੈਡਰਲ ਚੋਣਾਂ ਵਿੱਚ ਵਧੀਆ ਨਤੀਜੇ ਨਹੀਂ ਲਿਆ ਸਕੀ ਸੀ । ਦੂਜੇ ਪਾਸੇ …

Read More »

ਰਾਅ ਦੇ ਇਸ਼ਾਰੇ ਤੇ ਜਰਮਨ ਵਿਚ ਸਿੱਖਾਂ ਦੀ ਜਾਸੂਸੀ ਕਰਨ ਵਾਲੇ ਭਾਰਤੀ ਜਾਸੂਸ ਤੇ ਪਤਨੀ ਨੂੰ ਸਜ਼ਾ

‘ਰਾਅ’ ਲਈ ਸਿੱਖਾਂ ਅਤੇ ਕਸ਼ਮੀਰੀਆਂ ਦੀ ਜਾਸੂਸੀ ਕਰਨ ਵਾਲੇ ਜੋੜੇ ਨੂੰ ਜਰਮਨੀ ਦੀ ਅਦਾਲਤ ਨੇ ਸਜ਼ਾ ਸੁਣਾਈ ਫਰੈਂਕਫਰਟ: ਜਰਮਨੀ ਵਿੱਚ ਰਹਿੰਦੇ ਸਿੱਖਾਂ ਅਤੇ ਕਸ਼ਮੀਰੀਆਂ ਦੀ ਭਾਰਤੀ ਖੂਫੀਆ ਏਜੰਸੀਆਂ ਵਾਸਤੇ ਜਾਸੂਸੀ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਮਨਮੋਹਨ ਸਿੰਘ (50) ਅਤੇ ਉਸਦੀ ਪਤਨੀ ਕੰਵਲਜੀਤ ਕੌਰ (51) ਨੂੰ ਜਰਮਨੀ ਦੀ ਅਦਾਲਤ …

Read More »

ਸਾਨੀਆ ਮਿਰਜ਼ਾ ਦੀ ਭੈਣ ਅਨਮ ਬਣੀ ਮੁਹੰਮਦ ਅਜ਼ਹਰੂਦੀਨ ਦੀ ਨੂੰਹ

ਟੈਨਿਸ ਖਿਡਾਰੀ ਸਾਨੀਆ ਮਿਰਜ਼ਾ ਦੀ ਛੋਟੀ ਭੈਣ ਅਨਮ ਨੇ ਵੀਰਵਾਰ ਨੂੰ ਸਾਬਕਾ ਕਪਤਾਨ ਮੁਹੰਮਦ ਅਜ਼ਹਰੂਦੀਨ ਦੇ ਬੇਟੇ ਅਸਦੁਦੀਨ ਨਾਲ ਵਿਆਹ ਕਰਵਾ ਲਿਆ। ਦੋਵੇਂ ਪਰਿਵਾਰ ਅਤੇ ਕਰੀਬੀ ਦੋਸਤ ਵਿਆਹ ਵਿੱਚ ਸ਼ਾਮਲ ਹੋਏ। ਰਸਮਾਂ ਨਾਲ ਜੁੜੇ ਸਾਰੇ ਸਮਾਗਮ ਹੈਦਰਾਬਾਦ ਵਿੱਚ ਹੋਏ। ਜਲਦੀ ਹੀ ਦੋਵਾਂ ਦੇ ਵਿਆਹ ਦੀ ਰਿਸੈਪਸ਼ਨ ਵੀ ਹੋ ਜਾਵੇਗੀ। ਇਨ੍ਹਾਂ …

Read More »

ਵਿਧਾਇਕ ਅਹੁਦੇ ਦੀ ਤਨਖਾਹ ਤੇ ਭੱਤੇ ਵੀ ਨਹੀਂ ਲੈ ਰਹੇ ਨਵਜੋਤ ਸਿੱਧੂ

ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਇਕ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਨਵਜੋਤ ਸਿੱਧੂ, ਮੰਤਰੀ ਦੀ ਕੁਰਸੀ ਛੱਡਣ ਤੋਂ ਬਾਅਦ ਆਪਣੇ ਵਿਧਾਇਕ ਅਹੁਦੇ ਦੀ ਤਨਖਾਹ ਵੀ ਨਹੀਂ ਲੈ ਰਹੇ ਹਨ। ਪਿਛਲੇ 4 ਮਹੀਨਿਆਂ ਤੋਂ ਨਵਜੋਤ ਸਿੱਧੂ ਨੇ ਆਪਣੀ ਐਮਐਲਏ ਦੀ …

Read More »